???? BSP ਨੇ ਜਸਬੀਰ ਸਿੰਘ ਗੜੀ ਨੂੰ ਪਾਰਟੀ ‘ਚੋਂ ਕੱਢਿਆ; ਜਾਣੋ ਕੌਣ ਬਣਿਆ ਨਵਾਂ ਪ੍ਰਧਾਨ
ਚੰਡੀਗੜ੍ਹ, 5 ਨਵੰਬਰ – ਨਿਊਜ਼ਲਾਈਨ ਐਕਸਪ੍ਰੈਸ – ਬਹੁਜਨ ਸਮਾਜ ਪਾਰਟੀ (BSP) ਦੇ ਪੰਜਾਬ ਪ੍ਰਧਾਨ ਜਸਬੀਰ ਸਿੰਘ ਗੜੀ ਨੂੰ ਬਸਪਾ ਸੁਪਰੀਮੋ ਮਾਇਆਵਤੀ ਨੇ ਪਾਰਟੀ ‘ਚੋਂ ਬਾਹਰ ਕੱਢ ਦਿੱਤਾ ਹੈ। ਹੁਣ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਦਾ ਨਵਾਂ ਪ੍ਰਧਾਨ ਲਾਇਆ ਗਿਆ ਹੈ।
Newsline Express

