Skip to main content

newslineexpres

Breaking News
Joe Rogan Podcasts You Must Listen
Home Chandigarh ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

by Newslineexpres@1

ਸੁਖਬੀਰ ਬਾਦਲ ਨੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਦਿੱਤਾ ਅਸਤੀਫ਼ਾ

 ਚੰਡੀਗੜ੍ਹ, 16 ਨਵੰਬਰ : ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਤਾਂ ਜੋ ਨਵੇਂ ਪ੍ਰਧਾਨ ਦੀ ਚੋਣ ਹੋ ਸਕੇ। ਇਹ ਅਸਤੀਫਾ ਸੌਂਪਦਿਆਂ ਬਾਦਲ ਨੇ ਉਹਨਾਂ ਦੀ ਲੀਡਰਸ਼ਿਪ ਵਿਚ ਭਰੋਸਾ ਪ੍ਰਗਟਾਉਣ ਲਈ ਪਾਰਟੀ ਦੇ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਜੋ ਹਮੇਸ਼ਾ ਉਹਨਾਂ ਨਾਲ ਚੱਟਾਨ ਵਾਂਗੂ ਖੜ੍ਹੇ ਰਹੇ ਅਤੇ ਹਮੇਸ਼ਾ ਉਹਨਾਂ ਦੇ ਕਾਰਜਕਾਲ ਵਿਚ ਭਰਵਾਂ ਸਹਿਯੋਗ ਦਿੱਤਾ।

Related Articles

Leave a Comment