Skip to main content

newslineexpres

Joe Rogan Podcasts You Must Listen
Home Chandigarh ???? ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

???? ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

by Newslineexpres@1

???? ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਨਾਜਾਇਜ਼ ਮਾਈਨਿੰਗ ’ਤੇ ਕੱਸਿਆ ਸ਼ਿਕੰਜਾ

???? ਲੋਕਾਂ ਨੂੰ ਕਿਫਾਇਤੀ ਦਰਾਂ ’ਤੇ ਰੇਤ ਦੀ ਸਪਲਾਈ ਯਕੀਨੀ ਬਣਾਈ* 

???? ਪਿਛਲੀਆਂ ਪਾਰਟੀਆਂ ਨੇ ਸੂਬੇ ਦੀ ਲੁੱਟ ਕੀਤੀ: ਖਣਨ ਮੰਤਰੀ

???? ਠੇਕੇਦਾਰਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਲਦ ਨਿਪਟਾਰੇ ਦਾ ਦਿੱਤਾ ਭਰੋਸਾ

ਚੰਡੀਗੜ੍ਹ, 21 ਨਵੰਬਰ: ਨਿਊਜ਼ਲਾਈਨ ਐਕਸਪ੍ਰੈਸ –ਸੂਬੇ ਦੇ ਲੋਕਾਂ ਨੂੰ ਸਸਤੇ ਭਾਅ ’ਤੇ ਰੇਤਾ-ਬਜਰੀ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਮਰਸ਼ੀਅਲ ਮਾਈਨਿੰਗ ਸਾਈਟਾਂ (ਸੀ.ਐੱਮ.ਐੱਸ.) ਦੇ ਠੇਕੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਜਿਸ ਵਿੱਚ ਉਨ੍ਹਾਂ ਨੇ ਠੇਕੇਦਾਰਾਂ ਨੂੰ ਲੋਕਾਂ ਲਈ ਵਾਜਬ ਦਰਾਂ ’ਤੇ ਰੇਤਾ ਅਤੇ ਬਜਰੀ ਉਪਲਬਧ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ।

ਠੇਕੇਦਾਰਾਂ ਨਾਲ ਮੀਟਿੰਗ ਦੌਰਾਨ ਸ੍ਰੀ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲੇ ਰੇਤ ਮਾਫੀਆ ਦਾ ਖ਼ਾਤਮਾ ਕਰ ਦਿੱਤਾ ਹੈ ਤਾਂ ਜੋ ਲੋਕਾਂ ਨੂੰ ਸਸਤੀਆਂ ਦਰਾਂ ’ਤੇ ਰੇਤ ਉਪਲਬਧ ਕਰਵਾਈ ਜਾ ਸਕੇ। ਉਨ੍ਹਾਂ ਕਿਹਾ ਕਿ ਹੁਣ ਜਨਤਕ ਅਤੇ ਵਪਾਰਕ ਮਾਈਨਿੰਗ ਸਾਈਟਾਂ ’ਤੇ ਰੇਤ ਸਿਰਫ਼ 5.50 ਰੁਪਏ ਵਿੱਚ ਉਪਲੱਬਧ ਹੈ ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਹੁਣ ਤੱਕ 73 ਜਨਤਕ ਮਾਈਨਿੰਗ ਸਾਈਟਾਂ ਅਤੇ 40 ਕਮਰਸ਼ੀਅਲ ਮਾਈਨਿੰਗ

Related Articles

Leave a Comment