ਮੁੰਬਈ , 3 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਆਪਣੇ ਰੈਪਾਂ ਨਾਲ ਜਾਣੇ ਜਾਂਦੇ ਬਾਲੀਵੁੱਡ ਗਾਇਕ ਅਤੇ ਅਭਿਨੇਤਾ ‘ਯੋ ਯੋ ਹਨੀ ਸਿੰਘ’ ਵਿਰੁੱਧ ਕੇਸ ਦਰਜ ਹੋ ਗਿਆ ਹੈ। ਇਹ ਕੇਸ ਉਨ੍ਹਾਂ ਦੀ ਪਤਨੀ ਸ਼ਾਲਿਨੀ ਤਲਵਾੜ ਨੇ ਘਰੇਲੂ ਹਿੰਸਾ ਤੋਂ ਔਰਤਾਂ ਦੀ ਸੁਰੱਖਿਆ ਕਾਨੂੰਨ ਦੇ ਤਹਿਤ ਕੇਸ ਦਰਜ ਕੀਤਾ ਹੈ। ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਇਸ ਬਾਰੇ ਉਸ ਤੋਂ ਜਵਾਬ ਵੀ ਮੰਗਿਆ ਹੈ।
previous post