Skip to main content

newslineexpres

Joe Rogan Podcasts You Must Listen
Home ਪੰਜਾਬ ਸੁਖਬੀਰ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਮਾਰਨ ਦੀ ਕੋਸ਼ਿਸ਼

ਸੁਖਬੀਰ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਗੋਲੀ ਮਾਰਨ ਦੀ ਕੋਸ਼ਿਸ਼

by Newslineexpres@1

ਅੰਮ੍ਰਿਤਸਰ, 4 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਸ੍ਰੀ ਅਕਾਲ ਤਖ਼ਤ ਵੱਲੋਂ ਸੁਣਾਈ ਗਈ ਸਜ਼ਾ ਤਹਿਤ ਪੰਜਾਬ ਦੇ ਸਾਬਕਾ ਡਿਪਟੀ ਸੀਐਮ ਸੁਖਬੀਰ ਸਿੰਘ ਬਾਦਲ ਸੇਵਾ ਨਿਭਾ ਰਹੇ ਸਨ। ਇਸ ਦੌਰਾਨ ਦਰਬਾਰ ਸਾਹਿਬ ਦੇ ਬਾਹਰ ਗੋਲੀ ਚੱਲੀ ਹੈ। ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗੇਟ ‘ਤੇ ਫਾਇਰਿੰਗ ਹੋਈ ਹੈ। ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ।
ਦੱਸਿਆ ਜਾ ਰਿਹਾ ਹੈ ਕਿ ਦਲ ਖਾਲਸਾ ਨਾਲ ਜੁੜੇ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਬਾਦਲ ‘ਤੇ ਗੋਲੀ ਚਲਾਈ ਹੈ। ਘਟਨਾ ਵਿਚ ਸੁਖਬੀਰ ਸਿੰਘ ਬਾਦਲ ਵਾਲ-ਵਾਲ ਬਚ ਗਏ ਹਨ। ਪੁਲਿਸ ਨੇ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਹੈ।

Related Articles

Leave a Comment