ਅਮਲੋਹ, 11 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਆਮ ਆਦਮੀ ਪਾਰਟੀ ਵੱਲੋਂ ਅਗਾਮੀ ਮਿਉਂਸਿਪਲ ਕਾਰਪੋਰੇਸ਼ਨ, ਮਿਉਂਸਿਪਲ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਲਈ ਪਾਰਟੀ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਗਈ ਹੈ।
ਅਮਲੋਹ, ਮਾਛੀਵਾੜਾ, ਬਾਘਾ ਪੁਰਾਣਾ, ਮਲੌਦ, ਸਰਦੂਲਗੜ੍ਹ ਅਤੇ ਧਰਮਕੋਟ ਲਈ ਉਮੀਦਵਾਰਾਂ ਦਾ ਕੀਤਾ ਐਲਾਨ।
WhatsApp us