Skip to main content

newslineexpres

Joe Rogan Podcasts You Must Listen
Home ਪੰਜਾਬ ਪਟਿਆਲਾ ‘ਚ ਨਗਰ ਨਿਗਮ ਚੋਣਾਂ ਲਈ ਕਾਗਜ਼ ਦਾਖਲ ਕਰਨ ਸਮੇਂ ਹੰਗਾਮਾ, ਹੋਈ ਧੱਕਾਮੁੱਕੀ, ਪੁਲਿਸ ਨੇ ਚਲਾਈ ਡਾਂਗ

ਪਟਿਆਲਾ ‘ਚ ਨਗਰ ਨਿਗਮ ਚੋਣਾਂ ਲਈ ਕਾਗਜ਼ ਦਾਖਲ ਕਰਨ ਸਮੇਂ ਹੰਗਾਮਾ, ਹੋਈ ਧੱਕਾਮੁੱਕੀ, ਪੁਲਿਸ ਨੇ ਚਲਾਈ ਡਾਂਗ

by Newslineexpres@1

ਪਟਿਆਲਾ, 12 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਨਗਰ ਨਿਗਮ ਚੋਣਾਂ ਵਿੱਚ ਨਾਮਜ਼ਦਗੀ ਪ੍ਰਕਿਰਿਆ ਦੇ ਆਖਰੀ ਦਿਨ ਮਾਹੌਲ ਗਰਮ ਹੋ ਗਿਆ ਹੈ। ਦੋਸ਼ ਹੈ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਅਚਾਨਕ ਭਾਜਪਾ ਦੀ ਤਰਫੋਂ ਨਾਮਜ਼ਦਗੀ ਭਰਨ ਆਏ ਆਗੂਆਂ ਦੀਆਂ ਫਾਈਲਾਂ ਖੋਹ ਲਈਆਂ ਅਤੇ ਫ਼ਰਾਰ ਹੋ ਗਏ। ਇਸ ਦੇ ਨਾਲ ਹੀ ਕਾਂਗਰਸੀ ਆਗੂਆਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਅੱਗੇ ਨਹੀਂ ਜਾਣ ਦਿੱਤਾ ਗਿਆ। ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਨੇ ਸਾਰੇ ਗੇਟ ਬੰਦ ਕਰ ਦਿੱਤੇ ਹਨ। ਹੁਣ ਲੋਕਾਂ ਨੂੰ ਸਿਰਫ਼ ਇੱਕ ਗੇਟ ਰਾਹੀਂ ਹੀ ਅੰਦਰ ਜਾਣ ਦੀ ਇਜਾਜ਼ਤ ਹੈ।

Related Articles

Leave a Comment