newslineexpres

Breaking News
🚩 ਪਰਾਲੀ ਪ੍ਰਬੰਧਨ ਲਈ ਲਗਾਏ ਕਲੱਸਟਰ ਅਧਿਕਾਰੀਆਂ ਨਾਲ ਮੀਟਿੰਗ;  ਕਲੱਸਟਰ ਅਫ਼ਸਰ, ਵਿਲੇਜ਼ ਲੈਵਲ ਅਫ਼ਸਰ ਨੂੰ ਖੁਦ ਫ਼ੋਨ ਕਰਕੇ ਪਰਾਲੀ ਪ੍ਰਬੰਧਨ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਲਈ ਜਾਵੇਗੀ ਜਾਣਕਾਰੀ : ਡਾ. ਪ੍ਰੀਤੀ ਯਾਦਵ 🚩 50,000 ਰੁਪਏ ਰਿਸ਼ਵਤ ! 🚩 ਸਹਾਇਕ ਟਾਊਨ ਪਲਾਨਰ ਵਿਜੀਲੈਂਸ ਵੱਲੋਂ ਕਾਬੂ 🚩 ਅੰਮ੍ਰਿਤਸਰ ‘ਚ ਨਸ਼ਾ ਵੇਚਣ ਤੋਂ ਰੋਕਦੇ ਨੌਜਵਾਨ ਦਾ ਨਿਹੰਗ ਸਿੰਘ ਨੇ ਗੁੱਟ ਵੱਢਿਆ 🚩 ਈਡੀ ਵਲੋਂ ਸਾਬਕਾ ਆਈ ਏ ਐੱਸ ਦੇ ਘਰ ਛਾਪੇਮਾਰੀ ; ਕਰੋੜਾਂ ਰੁਪਏ ਦੇ ਹੀਰੇ, ਸੋਨਾ ਦੇ ਗਹਿਣੇ ਤੇ ਨਕਦੀ ਬਰਾਮਦ 🚩 ਤਿਰੂਪਤੀ ਮੰਦਰ ਦੇ ਪ੍ਰਸ਼ਾਦ ‘ਚ ਜਾਨਵਰਾਂ ਦੀ ਚਰਬੀ !; ਲੈਬ ਦੀ ਰਿਪੋਰਟ ‘ਚ ਹੋਇਆ ਖ਼ੁਲਾਸਾ; ਮੱਛੀ ਦਾ ਤੇਲ ਮਿਲਣ ਦੀ ਪੁਸ਼ਟੀ 🚩 ਪੰਜਾਬ ਪੁਲਿਸ ਵਲੋਂ ਡੀ.ਐਸ.ਪੀ. ਵਵਿੰਦਰ ਮਹਾਜਨ ’ਤੇ ਪਰਚਾ ਦਰਜ ; ਦੋਸ਼ੀ ਡੀਐਸਪੀ ਨੇ ਫਾਰਮਾ ਕੰਪਨੀ ਨੂੰ ਕਾਨੂੰਨੀ ਨਤੀਜਿਆਂ ਤੋਂ ਬਚਾਉਣ ਲਈ ਵਸੂਲੀ 45 ਲੱਖ ਰੁਪਏ ਦੀ ਰਿਸ਼ਵਤ : ਡੀ.ਜੀ.ਪੀ. ਪੰਜਾਬ
Home Fitness Tokyo Olympics : ਹਾਕੀ ‘ਚ ਭਾਰਤ ਨੇ ਰਚਿਆ ਇਤਿਹਾਸ; 41 ਸਾਲ ਬਾਅਦ ਜਿੱਤਿਆ ਤਮਗਾ, ਜਰਮਨੀ ਨੂੰ 5-4 ਨਾਲ ਦਿੱਤੀ ਮਾਤ

Tokyo Olympics : ਹਾਕੀ ‘ਚ ਭਾਰਤ ਨੇ ਰਚਿਆ ਇਤਿਹਾਸ; 41 ਸਾਲ ਬਾਅਦ ਜਿੱਤਿਆ ਤਮਗਾ, ਜਰਮਨੀ ਨੂੰ 5-4 ਨਾਲ ਦਿੱਤੀ ਮਾਤ

by Newslineexpres@1

ਹਾਕੀ ਖਿਡਾਰੀਆਂ ਲਈ ਪੰਜਾਬ ਸਰਕਾਰ ਵਲੋਂ 1 ਕਰੋੜ ਰੁਪਏ ਦਾ ਐਲਾਨ

ਟੋਕੀਓ, 5 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਅੱਜ ਟੋਕੀਓ ਓਲੰਪਿਕਸ ਵਿੱਚ ਭਾਰਤੀ ਪੁਰਸ਼ ਹਾਕੀ ਟੀਮ ਨੇ ਜਰਮਨੀ ਨੂੰ 5-4 ਨਾਲ ਹਰਾ ਕੇ ਕਾਂਸੀ ਤਮਗਾ ਆਪਣੇ ਨਾਂਅ ਕਰ ਲਿਆ ਹੈ। 41 ਸਾਲ ਬਾਅਦ ਭਾਰਤ ਨੇ ਹਾਕੀ ਵਿੱਚ ਤਮਗਾ ਹਾਸਿਲ ਕੀਤਾ ਹੈ। ਟੋਕੀਓ ਵਿੱਚ ਚੱਲ ਰਹੀਆਂ ਓਲੰਪਿਕ ਖੇਡਾਂ ਵਿੱਚ ਭਾਰਤ ਦਾ ਇਹ ਚੌਥਾ ਤਮਗਾ ਹੈ। ਉਲੰਪਿਕ ‘ਚ ਭਾਰਤ ਦੀ ਇਤਿਹਾਸਕ ਜਿੱਤ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਨੂੰ ਮੁੱਖ ਮੰਤਰੀ ਸਮੇਤ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਦਿੱਤੀਆਂ ਵਧਾਈਆਂ। ਖੇਡ ਮੰਤਰੀ, ਪੰਜਾਬ ਰਾਣਾ ਗੁਰਜੀਤ ਸਿੰਘ ਸੋਢੀ ਨੇ ਖਿਡਾਰੀਆਂ ਲਈ 1 ਕਰੋੜ ਦਾ ਐਲਾਨ ਵੀ ਕੀਤਾ।

Related Articles

Leave a Comment