Skip to main content

newslineexpres

Joe Rogan Podcasts You Must Listen
Home Education ???? ਨਹੀਂ ਰਹੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

???? ਨਹੀਂ ਰਹੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

by Newslineexpres@1

???? ਨਹੀਂ ਰਹੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ

ਨਵੀਂ ਦਿੱਲੀ, 26 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਦਿਹਾਂਤ ਹੋ ਗਿਆ ਹੈ। ਡਾ. ਮਨਮੋਹਨ ਸਿੰਘ ਨੇ 92 ਸਾਲ ਦੀ ਉਮਰ ਵਿਚ ਦਿੱਲੀ ਦੇ ਏਮਜ਼ ਹਸਪਤਾਲ ਵਿਚ ਆਖਰੀ ਸਾਹ ਲਏ। ਮਨਮੋਹਨ ਸਿੰਘ 2004 ਤੋਂ 2014 ਤੱਕ ਲਗਾਤਾਰ 10 ਸਾਲ ਭਾਰਤ ਦੇ ਪ੍ਰਧਾਨ ਮੰਤਰੀ ਰਹੇ।

Newsline Express 

Related Articles

Leave a Comment