Skip to main content

newslineexpres

Joe Rogan Podcasts You Must Listen
Home Accident ???? ਬਠਿੰਡਾ ‘ਚ ਲਗਭਗ 50 ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ

???? ਬਠਿੰਡਾ ‘ਚ ਲਗਭਗ 50 ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ

by Newslineexpres@1

???? ਬਠਿੰਡਾ ‘ਚ ਲਗਭਗ 50 ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ‘ਚ ਡਿੱਗੀ

???? ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ; ਬਚਾਅ ਕਾਰਜ ਜਾਰੀ

   ਬਠਿੰਡਾ, 27 ਦਸੰਬਰ – ਨਿਊਜ਼ਲਾਈਨ ਐਕਸਪ੍ਰੈਸ –   ਬਠਿੰਡਾ ਨੇੜੇ ਬਠਿੰਡਾ-ਤਲਵੰਡੀ ਸਾਬੋ ਰੋਡ ਉਤੇ ਭਿਆਨਕ ਹਾਦਸਾ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇੱਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਗੰਦੇ ਨਾਲੇ ਦੇ ਵਿੱਚ ਡਿੱਗ ਗਈ। ਹਾਦਸੇ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ। ਹਾਲਾਂਕਿ ਨਾਲੇ ਵਿੱਚ ਬੱਸ ਡਿੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਸਥਾਨਕ ਲੋਕਾਂ ਦੇ ਵਲੋਂ ਰਾਹਤ ਕਾਰਜ ਜਾਰੀ ਹਨ।

Related Articles

Leave a Comment