newslineexpres

Home Chandigarh ???? 30 ਦਸੰਬਰ ਨੂੰ ਰਹੇਗਾ ਪੰਜਾਬ ਬੰਦ…ਪੜ੍ਹੋ ਪੂਰੀ ਖਬਰ

???? 30 ਦਸੰਬਰ ਨੂੰ ਰਹੇਗਾ ਪੰਜਾਬ ਬੰਦ…ਪੜ੍ਹੋ ਪੂਰੀ ਖਬਰ

by Newslineexpres@1

???? 30 ਦਸੰਬਰ ਨੂੰ ਰਹੇਗਾ ਪੰਜਾਬ ਬੰਦ…ਪੜ੍ਹੋ ਪੂਰੀ ਖਬਰ

???? ਨਹੀਂ ਚੱਲਣਗੀਆਂ ਬੱਸਾਂ, PRTC ਨੇ ਪੰਜਾਬ ਬੰਦ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਚੰਡੀਗੜ੍ਹ – ਨਿਊਜ਼ਲਾਈਨ ਐਕਸਪ੍ਰੈਸ – 30 ਦਸੰਬਰ ਨੂੰ ਪੰਜਾਬ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਸੰਯੁਕਤ ਕਿਸਾਨ ਮੋਰਚਾ (ਗ਼ੈਰ-ਸਿਆਸੀ) ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵੱਲੋਂ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਸਪੱਸ਼ਟ ਕੀਤਾ ਕਿ ਐਮਰਜੈਂਸੀ, ਮੈਡੀਕਲ ਤੇ ਸਿਹਤ ਸੇਵਾਵਾਂ, ਵਿਆਹਾਂ ਵਾਲੀਆਂ ਗੱਡੀਆਂ, ਜ਼ਰੂਰੀ ਇੰਟਰਵਿਊ ਲਈ ਜਾਣ ਵਾਲੇ ਜਾਂ ਵਿਦੇਸ਼ ਜਾਣ ਲਈ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਨੂੰ ਬੰਦ ਤੋਂ ਰਾਹਤ ਪ੍ਰਦਾਨ ਕੀਤੀ ਗਈ ਹੈ। ਸਵੇਰੇ 7 ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਬਾਜ਼ਾਰਾਂ ਦੇ ਨਾਲ-ਨਾਲ ਸੜਕ ਮਾਰਗ ਅਤੇ ਰੇਲ ਮਾਰਗ ਵੀ ਜਾਮ ਰਹਿਣਗੇ। ਉਨ੍ਹਾਂ ਸਾਰੇ ਪੰਜਾਬੀਆਂ ਨੂੰ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਧਿਆਨ ’ਚ ਰੱਖਦੇ ਆਪਣੇ ਕਾਰੋਬਾਰ ਬੰਦ ਕਰਕੇ ਸਾਥ ਦੇਣ ਦੀ ਅਪੀਲ ਕੀਤੀ ਹੈ।

Related Articles

Leave a Comment