Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home Chandigarh ???? ਪੰਜਾਬ ਭਰ ਦੇ ਡੀ.ਸੀ ਦਫ਼ਤਰਾਂ ‘ਚ 3 ਦਿਨ ਰਹੇਗੀ ਹੜਤਾਲ; ਨਹੀਂ ਹੋਵੇਗਾ ਕੋਈ ਦਫ਼ਤਰੀ ਕੰਮਕਾਜ

???? ਪੰਜਾਬ ਭਰ ਦੇ ਡੀ.ਸੀ ਦਫ਼ਤਰਾਂ ‘ਚ 3 ਦਿਨ ਰਹੇਗੀ ਹੜਤਾਲ; ਨਹੀਂ ਹੋਵੇਗਾ ਕੋਈ ਦਫ਼ਤਰੀ ਕੰਮਕਾਜ

by Newslineexpres@1

???? ਪੰਜਾਬ ਭਰ ਦੇ ਡੀ.ਸੀ ਦਫ਼ਤਰਾਂ ‘ਚ 3 ਦਿਨ ਰਹੇਗੀ ਹੜਤਾਲ; ਨਹੀਂ ਹੋਵੇਗਾ ਕੋਈ ਦਫ਼ਤਰੀ ਕੰਮਕਾਜ

ਚੰਡੀਗੜ੍ਹ : ਨਿਊਜ਼ਲਾਈਨ ਐਕਸਪ੍ਰੈਸ – ਆਪਣੀਆਂ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਨੇ 15 ਤੋਂ 17 ਜਨਵਰੀ ਤਕ ਸੂਬੇ ਭਰ ਦੇ ਸਮੂਹ ਡੀਸੀ ਦਫ਼ਤਰਾਂ, ਸਮੂਹ ਐਸਡੀਐਮ ਦਫ਼ਤਰਾਂ, ਸਮੂਹ ਤਹਿਸੀਲਾਂ ਤੇ ਸਬ-ਤਹਿਸੀਲਾਂ ‘ਚ ਕੋਈ ਵੀ ਦਫ਼ਤਰੀ ਕੰਮਕਾਜ ਨਾ ਕਰਨ ਦਾ ਐਲਾਨ ਕੀਤਾ ਹੈ। ਜੇ ਸਰਕਾਰ ਨੇ 3 ਦਿਨਾਂ ਤੱਕ ਵੀ ਮੰਗਾਂ ਨਾ ਮੰਨੀਆਂ ਤਾਂ ਐਸੋਸੀਏਸ਼ਨ 18 ਜਨਵਰੀ ਨੂੰ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕਰੇਗੀ।

Related Articles

Leave a Comment