newslineexpres

Joe Rogan Podcasts You Must Listen
Home ਰਾਸ਼ਟਰੀ ਕੋਰੋਨਾ ਨਾਲ ਮਰਨ ਵਾਲੇ 101 ਪੱਤਰਕਾਰਾਂ ਦੇ ਪਰਿਵਾਰ ਨੂੰ 5 ਲੱਖ ਦੇਣ ਲਈ 5.05 ਕਰੋੜ ਮਨਜ਼ੂਰ

ਕੋਰੋਨਾ ਨਾਲ ਮਰਨ ਵਾਲੇ 101 ਪੱਤਰਕਾਰਾਂ ਦੇ ਪਰਿਵਾਰ ਨੂੰ 5 ਲੱਖ ਦੇਣ ਲਈ 5.05 ਕਰੋੜ ਮਨਜ਼ੂਰ

by Newslineexpres@1

ਨਵੀਂ ਦਿੱਲੀ, 6 ਅਗਸਤ – ਨਿਊਜ਼ਲਾਈਨ ਐਕਸਪ੍ਰੈਸ ਬਿਊਰੋ – ਭਾਰਤ ਸਰਕਾਰ ਨੇ ਕੋਵਿਡ-19 ਕਾਰਨ ਮਰਨ ਵਾਲੇ 101 ਪੱਤਰਕਾਰਾਂ ‘ਚੋਂ ਹਰ ਇਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਸ਼ੁੱਕਰਵਾਰ ਨੂੰ ਲੋਕਸਭਾ ‘ਚ ਇਕ ਲਿਖਤੀ ਸਵਾਲ ਦੇ ਜਵਾਬ ‘ਚ ਕਿਹਾ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਅਜਿਹੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ। ਪ੍ਰੈੱਸ ਸੂਚਨਾ ਬਿਊਰੋ ਵੱਲੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ 2020 ਤੇ 2021 ਦੌਰਾਨ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ਦੇ ਪਰਿਵਾਰਾਂ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ।

Related Articles

Leave a Comment