ਪਟਿਆਲਾ, 2 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਿੰਸ ਕੁਮਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਮਨਿਸਟੀਰੀਅਲ ਸਟਾਫ ਐਸੋਸੀਏਸ਼ਨ, ਹਲਕਾ ਪਟਿਆਲਾ ਵਿੱਚ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਇਸ ਮੌਕੇ ਪ੍ਰਿੰਸ ਕੁਮਾਰ ਨੇ ਦੱਸਿਆ ਕਿ ਕੁਝ ਨਿੱਜੀ ਕਾਰਨਾਂ ਕਰਕੇ ਉਹ ਇਸ ਅਹੁਦੇ ਤੇ ਸੇਵਾ ਨਹੀਂ ਨਿਭਾ ਸਕਦੇ। ਜ਼ਿਕਰਯੋਗ ਹੈ ਕਿ ਉਹ ਯੂਨੀਅਨ ਦੇ ਚੇਅਰਮੈਨ ਵਜੋਂ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਹੇ ਸਨ।
previous post