Skip to main content

newslineexpres

Breaking News
Joe Rogan Podcasts You Must Listen
Home Information ???? ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸਜਾਇਆ ਨਗਰ ਕੀਰਤਨ

???? ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸਜਾਇਆ ਨਗਰ ਕੀਰਤਨ

by Newslineexpres@1

???? ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਤੇ ਸਜਾਇਆ ਨਗਰ ਕੀਰਤਨ

ਪਟਿਆਲਾ, 12 ਫ਼ਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 648ਵਾਂ ਜਨਮ ਦਿਹਾੜਾ ਸ੍ਰੀ ਗੁਰੂ ਰਵਿਦਾਸ ਹਰਿਮੰਦਰ ਸਾਹਿਬ ਫੈਕਟਰੀ ਏਰੀਆ ਪਟਿਆਲਾ ਤੋਂ ਨਗਰ ਕੀਰਤਨ ਸਜਾਇਆ ਗਿਆ। ਉਸ ਵਿੱਚ ਸ਼ਮੂਲੀਅਤ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਐਸ ਸੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਤੇ ਹੋਰ ਆਗੂਆਂ ਨਾਲ ਸ਼ਾਮਿਲ ਹੋਏ ।

Related Articles

Leave a Comment