newslineexpres

Home Chandigarh ???? 1 ਮਾਰਚ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

???? 1 ਮਾਰਚ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

by Newslineexpres@1

???? 1 ਮਾਰਚ ਤੋਂ ਬਦਲੇਗਾ ਪੰਜਾਬ ਦੇ ਸਕੂਲਾਂ ਦਾ ਸਮਾਂ

ਮੋਹਾਲੀ, 27 ਫਰਵਰੀ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ਵਿੱਚ 1 ਮਾਰਚ ਤੋਂ ਸਮੇਂ ਵਿੱਚ ਤਬਦੀਲੀ ਕੀਤੀ ਜਾਵੇਗੀ। ਪ੍ਰਾਇਮਰੀ ਸਕੂਲ ਸਵੇਰੇ 8:30 ਤੋਂ ਦੁਪਹਿਰ 2:30 ਵਜੇ ਤੱਕ ਲਗਣਗੇ, ਜਦਕਿ ਮਿਡਲ ਅਤੇ ਹਾਈ ਸਕੂਲ 8:30 ਤੋਂ 2:50 ਵਜੇ ਤੱਕ ਚਲਣਗੇ। ਇਸ ਤੋਂ ਪਹਿਲਾਂ ਪ੍ਰਾਇਮਰੀ ਸਕੂਲਾਂ ਦਾ ਸਮਾਂ 9:00 ਤੋਂ 3:00 ਵਜੇ ਤੱਕ ਸੀ, ਜਦਕਿ ਮਿਡਲ ਅਤੇ ਹਾਈ ਸਕੂਲਾਂ ਦਾ ਸਮਾਂ ਸਵੇਰੇ 9:00 ਤੋਂ ਸ਼ਾਮ 3:20 ਵਜੇ ਤੱਕ ਸੀ।

Related Articles

Leave a Comment