newslineexpres

Home ਪੰਜਾਬ ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ, ਵੇਖੋ ਲਿਸਟ

ਪੰਜਾਬ ਸਰਕਾਰ ਵੱਲੋਂ 5 IAS ਅਤੇ 1 PCS ਅਧਿਕਾਰੀਆਂ ਦੀਆਂ ਬਦਲੀਆਂ, ਵੇਖੋ ਲਿਸਟ

by Newslineexpres@1

ਚੰਡੀਗੜ, 27 ਫਰਵਰੀ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਪੰਜ ਆਈਏਐਸ ਅਧਿਕਾਰੀ ਤੇ ਇੱਕ ਪੀਸੀਐਸ ਅਧਿਕਾਰੀ ਦੀ ਬਦਲੀ ਕੀਤੀ ਗਈ ਹੈ। ਇਸ ਵਿੱਚ ਮੋਗੇ ਦੇ ਡੀਸੀ ਨੂੰ ਵੀ ਬਦਲਿਆ ਗਿਆ ਹੈ। ਆਈਏਐਸ ਸਾਗਰ ਸੇਤੀਆ ਨੂੰ ਮੋਗੇ ਦਾ ਡਿਪਟੀ ਕਮਿਸ਼ਨਰ ਨਿਯੁਕਤ ਕੀਤਾ ਗਿਆ।

Related Articles

Leave a Comment