Skip to main content

newslineexpres

Joe Rogan Podcasts You Must Listen
Home Chandigarh ???? ਨਸ਼ਾ ਤਸਕਰਾਂ ਖਿਲਾਫ਼ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਪਹੁੰਚਿਆ ਹਾਈ ਕੋਰਟ, ਸੁਣਵਾਈ 4 ਮਾਰਚ ਨੂੰ

???? ਨਸ਼ਾ ਤਸਕਰਾਂ ਖਿਲਾਫ਼ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਪਹੁੰਚਿਆ ਹਾਈ ਕੋਰਟ, ਸੁਣਵਾਈ 4 ਮਾਰਚ ਨੂੰ

by Newslineexpres@1

???? ਨਸ਼ਾ ਤਸਕਰਾਂ ਖਿਲਾਫ਼ ਬੁਲਡੋਜ਼ਰ ਕਾਰਵਾਈ ਦਾ ਮਾਮਲਾ ਪਹੁੰਚਿਆ ਹਾਈ ਕੋਰਟ, ਸੁਣਵਾਈ 4 ਮਾਰਚ ਨੂੰ

      ਪਟਿਆਲਾ, 2 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਨਸ਼ਾ ਤਸਕਰਾਂ ਵਿਰੁੱਧ ਬੁਲਡੋਜ਼ਰ ਚਲਾਏ ਜਾਣ ਨੂੰ ਗੈਰ ਕਾਨੂੰਨੀ ਦਸਦਿਆਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਜਨਹਿਤ ਪਟੀਸ਼ਨ ਦੇ ਵਿੱਚ ਦਾਖਲ ਕੀਤੀ ਗਈ।
ਇਸ ਸੰਬੰਧੀ ਬੁਲਡੋਜ਼ਰ ਚਲਾਏ ਜਾਣ ਨੂੰ ਗੈਰ ਕਾਨੂੰਨੀ ਦਸਦਿਆਂ ਐਡਵੋਕੇਟ ਕੰਵਰ ਪਾਹੁਲ ਸਿੰਘ ਨੇ ਪਟੀਸ਼ਨ ਦਾਖਿਲ ਕੀਤੀ ਹੈ।
ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਐਨਡੀਪੀਐਸ ਐਕਟ ਵਿੱਚ ਨਸ਼ਾ ਤਸਕਰੀ ਨਾਲ ਬਣਾਈ ਜਾਇਦਾਦ ਨੂੰ ਸੀਜ਼ ਤਾਂ ਕੀਤਾ ਜਾ ਸਕਦਾ ਹੈ ਪਰ ਉਸਨੂੰ ਤੋੜਿਆ ਨਹੀਂ ਜਾ ਸਕਦਾ।
ਦੱਸਿਆ ਗਿਆ ਹੈ ਕਿ ਪਟੀਸ਼ਨ ਵਿੱਚ ਪੰਜਾਬ ਸਰਕਾਰ, ਲੁਧਿਆਣਾ ਪ੍ਰਸ਼ਾਸਨ ਤੇ ਟਰਾਂਸਪੋਰਟ ਵਿਭਾਗ ਨੂੰ ਪਾਰਟੀ ਬਣਾਇਆ ਗਿਆ ਹੈ। ਮਾਮਲੇ ਦੇ ਵਿੱਚ 4 ਮਾਰਚ ਨੂੰ ਸੁਣਵਾਈ ਹੋਵੇਗੀ।
ਪੰਜਾਬ ਵਿੱਚ ਨਸ਼ਾ ਤਸਕਰਾਂ ਦੀ ਜਾਇਦਾਦ ਖਿਲਾਫ ਚੱਲੇ ਪੰਜੇ ਬਾਅਦ ਬੁਲਡੋਜ਼ਰ ਐਕਸ਼ਨ ਦੇਖਣ ਨੂੰ ਮਿਲ ਰਿਹਾ ਹੈ।
Newsline Express

Related Articles

Leave a Comment