Skip to main content

newslineexpres

Breaking News
🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ 🚩न्यूज़लाईन एक्सप्रैस द्वारा साज़ और आवाज क्लब के सहयोग से प्रस्तुत: संगीतमयी प्रोग्राम 16 अगस्त को  🚩 ਵੀਰ ਹਕੀਕਤ ਰਾਏ ਸਕੂਲ ਵਿਖੇ ਧੂਮਧਾਮ ਨਾਲ ਮਨਾਇਆ ਆਜ਼ਾਦੀ ਦਿਹਾੜਾ  🚩ਐਨ ਐਸ ਐਨ ਆਈ ਐਸ ਵਿਖੇ ਫਾਲਸ ਸੀਲਿੰਗ ਡਿੱਗਣ ਦੇ ਮਾਮਲੇ ਵਿੱਚ ਕਿਸੇ ਨੂੰ ਕੋਈ ਗੰਭੀਰ ਸੱਟ ਨਹੀਂ ਲੱਗੀ-ਡਾਇਰੈਕਟਰ ਮਿਗਲਾਨੀ
Joe Rogan Podcasts You Must Listen
Home Information ???? ਪਟਿਆਲਾ ਦੇ ਰਾਘੋਮਾਜਰਾ ਵਿੱਚ ਬੰਦ ਘਰ ’ਚੋਂ ਮਿਲਿਆ ਮਨੁੱਖੀ ਕੰਕਾਲ

???? ਪਟਿਆਲਾ ਦੇ ਰਾਘੋਮਾਜਰਾ ਵਿੱਚ ਬੰਦ ਘਰ ’ਚੋਂ ਮਿਲਿਆ ਮਨੁੱਖੀ ਕੰਕਾਲ

by Newslineexpres@1

???? ਪਟਿਆਲਾ ਦੇ ਰਾਘੋਮਾਜਰਾ ਵਿੱਚ ਬੰਦ ਘਰ ’ਚੋਂ ਮਿਲਿਆ ਮਨੁੱਖੀ ਕੰਕਾਲ

ਪਟਿਆਲਾ, 4 ਮਾਰਚ : ਨਿਊਜ਼ਲਾਈਨ ਐਕਸਪ੍ਰੈਸ – ਸਥਾਨਕ ਰਾਘੋਮਾਜਰਾ ਇਲਾਕੇ ’ਚ ਸਥਿਤ ਇੱਕ ਬੰਦ ਪਏ ਘਰ ’ਚੋਂ ਮਨੁੱਖੀ ਕੰਕਾਲ ਮਿਲਿਆ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਹੈ। ਚਸ਼ਮਦੀਦਾਂ ਅਨੁਸਾਰ ਇਹ ਕੰਕਾਲ ਕਾਫੀ ਪੁਰਾਣਾ ਲੱਗ ਰਿਹਾ ਹੈ ਕਿਉਂਕਿ ਇਹ ਘਰ ਪਿਛਲੇ ਲੰਬੇ ਸਮੇਂ ਤੋਂ ਬੰਦ ਪਿਆ ਹੈ ਤੇ ਇਸ ਘਰ ’ਚ ਰਹਿਣ ਵਾਲਾ ਵਿਅਕਤੀ ਵੀ ਲੰਬੇ ਸਮੇਂ ਤੋਂ ਦੇਖਿਆ ਨਹੀਂ ਗਿਆ। ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਕੰਕਾਲ ਨੂੰ ਆਪਣੇ ਕਬਜੇ ’ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Related Articles

Leave a Comment