newslineexpres

Home Fitness ???? ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚੀ ਟੀਮ ਇੰਡੀਆ

???? ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚੀ ਟੀਮ ਇੰਡੀਆ

by Newslineexpres@1

???? ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਪਹੁੰਚੀ ਟੀਮ ਇੰਡੀਆ

???? ਸੈਮੀਫਾਈਨਲ ਵਿੱਚ ਭਾਰਤ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾਇਆ

ਨਵੀਂ ਦਿੱਲੀ, 4 ਮਾਰਚ – ਨਿਊਜ਼ਲਾਈਨ ਐਕਸਪ੍ਰੈਸ – ਟੀਮ ਇੰਡੀਆ ਨੇ ਆਸਟ੍ਰੇਲੀਆ ਨੂੰ 4 ਵਿਕਟਾਂ ਨਾਲ ਹਰਾ ਕੇ ਚੈਂਪੀਅਨਜ਼ ਟਰਾਫੀ ਦੇ ਫਾਈਨਲ ਵਿੱਚ ਜਗ੍ਹਾ ਬਣਾ ਲਈ ਹੈ। ਸੈਮੀਫਾਈਨਲ ਵਿੱਚ ਵਿਰਾਟ ਕੋਹਲੀ ਨੇ 84 ਦੌੜਾਂ ਦੀ ਬਹੁਤ ਮਹੱਤਵਪੂਰਨ ਪਾਰੀ ਖੇਡੀ। ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਖੇਡੇ ਗਏ ਸੈਮੀਫਾਈਨਲ ਵਿੱਚ ਕੋਹਲੀ ਨੇ ਦੌੜਾਂ ਦਾ ਪਿੱਛਾ ਕਰਦੇ ਹੋਏ 3 ਵੱਡੀਆਂ ਸਾਂਝੇਦਾਰੀਆਂ ਵੀ ਕੀਤੀਆਂ।

ਆਸਟ੍ਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 265 ਦੌੜਾਂ ਦਾ ਟੀਚਾ ਰੱਖਿਆ ਸੀ। ਭਾਰਤੀ ਗੇਂਦਬਾਜ਼ਾਂ ਨੇ ਆਸਟ੍ਰੇਲੀਆ ਨੂੰ ਆਲ ਆਊਟ ਕਰ ਦਿੱਤਾ ਸੀ। ਮੁਹੰਮਦ ਸ਼ਮੀ ਨੇ 3 ਵਿਕਟਾਂ, ਰਵਿੰਦਰ ਜਡੇਜਾ ਅਤੇ ਵਰੁਣ ਚੱਕਰਵਰਤੀ ਨੇ 2-2 ਵਿਕਟਾਂ ਲਈਆਂ।

Related Articles

Leave a Comment