Skip to main content

newslineexpres

Joe Rogan Podcasts You Must Listen
Home Chandigarh ???? 2 IAS ਅਤੇ 1 PCS ਅਧਿਕਾਰੀ ਦਾ ਤਬਾਦਲਾ

???? 2 IAS ਅਤੇ 1 PCS ਅਧਿਕਾਰੀ ਦਾ ਤਬਾਦਲਾ

ਚੰਡੀਗੜ੍ਹ, 4 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ 2 ਆਈਏਐੱਸ ਤੇ 1 ਪੀਸੀਐੱਸ ਅਧਿਕਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਇਹਨਾਂ ਅਧਿਕਾਰੀਆਂ ਵਿਚ ਪਰਮਿੰਦਰ ਪਾਲ ਸਿੰਘ, ਰਾਹੁਲ ਚਾਬਾ (ਦੋਵੇਂ ਆਈ. ਏ. ਐੱਸ ਅਧਿਕਾਰੀ) ਤੇ ਅਨਿਲ ਗੁਪਤਾ ਪੀ. ਸੀ. ਐੱਸ. ਅਧਿਕਾਰੀ ਸ਼ਾਮਲ ਹਨ।

Related Articles

Leave a Comment