Skip to main content

newslineexpres

Joe Rogan Podcasts You Must Listen
Home Information ???? LPG ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ, ਨਵੀਆਂ ਕੀਮਤਾਂ ਅੱਜ ਤੋਂ ਲਾਗੂ 

???? LPG ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ, ਨਵੀਆਂ ਕੀਮਤਾਂ ਅੱਜ ਤੋਂ ਲਾਗੂ 

by Newslineexpres@1

???? LPG ਸਿਲੰਡਰ ਦੀਆਂ ਕੀਮਤਾਂ ‘ਚ 50 ਰੁਪਏ ਦਾ ਵਾਧਾ, ਨਵੀਆਂ ਕੀਮਤਾਂ ਕੱਲ੍ਹ ਤੋਂ ਲਾਗੂ 

ਨਵੀਂ ਦਿੱਲੀ, 7 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਆਮ ਲੋਕਾਂ ਨੂੰ ਇਕ ਹੋਰ ਝਟਕਾ ਲੱਗਾ ਹੈ। LPG ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿਚ ਵਾਧਾ ਕੀਤਾ ਗਿਆ ਹੈ। ਘਰੇਲੂ ਗੈਸ ਸਿਲੰਡਰ ਤੇ ਉਜਵਲਾ ਯੋਜਨਾ ਤਹਿਤ ਮਿਲਣ ਵਾਲੇ ਸਿਲੰਡਰ ‘ਤੇ 50 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ। ਹੁਣ 803 ਰੁਪਏ ਦੀ ਥਾਂ 853 ਰੁਪਏ ‘ਚ LPG ਸਿਲੰਡਰ ਮਿਲੇਗਾ। ਕੇਂਦਰੀ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ LPG ਦੀ ਕੀਮਤ ਵਿਚ 50 ਰੁਪਏ ਪ੍ਰਤੀ ਸਿਲੰਡਰ ਦੇ ਵਾਧੇ ਦਾ ਐਲਾਨ ਕੀਤਾ। ਨਵੀਆਂ ਕੀਮਤਾਂ ਕੱਲ੍ਹ ਤੋਂ ਲਾਗੂ ਹੋ ਜਾਣਗੀਆਂ।

Related Articles

Leave a Comment