newslineexpres

Home Chandigarh ????  ਪੰਜਾਬ ‘ਚ ਬਦਲਿਆ ਸਰਕਾਰੀ ਹਸਪਤਾਲਾਂ ਦਾ ਸਮਾਂ

????  ਪੰਜਾਬ ‘ਚ ਬਦਲਿਆ ਸਰਕਾਰੀ ਹਸਪਤਾਲਾਂ ਦਾ ਸਮਾਂ

by Newslineexpres@1

???? ਪੰਜਾਬ ‘ਚ ਬਦਲਿਆ ਸਰਕਾਰੀ ਹਸਪਤਾਲਾਂ ਦਾ ਸਮਾਂ; ਹੁਣ ਇੰਨੇ ਵਜੇ ਖੁੱਲ੍ਹਣਗੇ ਹਸਪਤਾਲ

ਚੰਡੀਗੜ੍ਹ, 14 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਗਿਆ ਹੈ। ਸਰਕਾਰੀ ਹਸਪਤਾਲਾਂ ਦੇ ਬਦਲੇ ਹੋਏ ਸਮੇਂ 16 ਅਪ੍ਰੈਲ ਤੋਂ ਲਾਗੂ ਹੋਣਗੇ। ਇਸ ਸਮੇਂ ਦੌਰਾਨ, ਸਾਰੇ ਸਿਹਤ ਅਦਾਰੇ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ। ਇਨ੍ਹਾਂ ਸਿਹਤ ਸੰਸਥਾਵਾਂ ਵਿੱਚ ਸਾਰੇ ਜ਼ਿਲ੍ਹਾ ਹਸਪਤਾਲ, ਸਬ-ਡਵੀਜ਼ਨ ਹਸਪਤਾਲ, ਪ੍ਰਾਇਮਰੀ ਸਿਹਤ ਇਸ ਵਿੱਚ ਕੇਂਦਰ, ਕਮਿਊਨਿਟੀ ਹੈਲਥ ਸੈਂਟਰ, ਆਮ ਆਦਮੀ ਕਲੀਨਿਕ ਸ਼ਾਮਲ ਹਨ। ਇਹ ਸਮਾਂ 15 ਅਕਤੂਬਰ ਤੱਕ ਲਾਗੂ ਰਹੇਗਾ।

Related Articles

Leave a Comment