previous post
previous post
ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਦਾ ਐਡੀਸ਼ਨਲ ਚਾਰਜ ਮਿਲਿਆ
ਚੰਡੀਗੜ੍ਹ, 25 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪ੍ਰਵੀਨ ਕੁਮਾਰ ਸਿਨਹਾ ਨੂੰ ਵਿਜੀਲੈਂਸ ਚੀਫ ਦਾ ਐਡੀਸ਼ਨਲ ਚਾਰਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵੱਲੋਂ ਵਿਜੀਲੈਂਸ ਬਿਊਰੋ ਦੇ ਚੀਫ਼ SPS ਪਰਮਾਰ ਦੇ ਨਾਲ ਦੋ ਹੋਰ ਅਫਸਰਾਂ ਏਆਈਜੀ ਅਤੇ ਐਸਐਸਪੀ ਵਿਜੀਲੈਂਸ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ।
WhatsApp us