Skip to main content

newslineexpres

Joe Rogan Podcasts You Must Listen
Home Chandigarh ???? ਪੰਜਾਬੀ ਅਦਾਕਾਰ ਗੁੱਗੂ ਗਿੱਲ ਨੂੰ ਸਦਮਾ, ਵੱਡੀ ਭੈਣ ਦਾ ਦੇਹਾਂਤ

???? ਪੰਜਾਬੀ ਅਦਾਕਾਰ ਗੁੱਗੂ ਗਿੱਲ ਨੂੰ ਸਦਮਾ, ਵੱਡੀ ਭੈਣ ਦਾ ਦੇਹਾਂਤ

by Newslineexpres@1

ਚੰਡੀਗੜ੍ਹ, 27 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਮਸ਼ਹੂਰ ਪੰਜਾਬੀ ਅਦਾਕਾਰ ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ ਦਾ ਦੇਹਾਂਤ ਹੋ ਗਿਆ ਹੈ। ਜਾਣਕਾਰੀ ਅਨੁਸਾਰ ਪੁਸ਼ਪਿੰਦਰ ਕੌਰ 74 ਸਾਲ ਦੇ ਸਨ, ਜੋ ਕਿ ਪਿਛਲੇ ਕਾਫੀ ਸਮੇਂ ਤੋਂ ਕੈਂਸਰ ਦੀ ਬਿਮਾਰੀ ਨਾਲ ਜੂਝ ਰਹੇ ਸਨ। ਐਤਵਾਰ ਉਨ੍ਹਾਂ ਦਾ ਚੰਡੀਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਗੁੱਗੂ ਗਿੱਲ ਦੀ ਵੱਡੀ ਭੈਣ ਪੁਸ਼ਪਿੰਦਰ ਕੌਰ, ਬਠਿੰਡਾ ਵਿੱਚ ਰਹਿੰਦੇ ਸਨ।

Related Articles

Leave a Comment