Skip to main content

newslineexpres

Breaking News
Joe Rogan Podcasts You Must Listen
Home Education ???? ਮਾਡਲ ਸਕੂਲ ਨੇ ਮਨਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ 64ਵਾਂ ਸਥਾਪਨਾ ਦਿਵਸ

???? ਮਾਡਲ ਸਕੂਲ ਨੇ ਮਨਾਇਆ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ 64ਵਾਂ ਸਥਾਪਨਾ ਦਿਵਸ

by Newslineexpres@1

ਪਟਿਆਲਾ, 30 ਅਪ੍ਰੈਲ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸੈਕੰਡਰੀ ਮਾਡਲ ਸਕੂਲ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦਾ 64ਵਾਂ ਸਥਾਪਨਾ ਦਿਵਸ ਮਨਾਇਆ। ਸਕੂਲ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਯੂਨੀਵਰਿਸਟੀ ਦੀ ਸ਼ੁਰੂਆਤ ਬਾਰੇ ਜਾਣੂ ਕਰਵਾਇਆ। ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਇਸ ਸਥਾਪਨਾ ਦਿਵਸ ਦੀ ਵਧਾਈ ਦਿੱਤੀ। ਇਸ ਮੌਕੇ ਹਰਪ੍ਰੀਤ ਸਿੰਘ ਤੇ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ।

Related Articles

Leave a Comment