Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Accident ???? CM ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਕੀਤਾ ਪ੍ਰਗਟ

???? CM ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਕੀਤਾ ਪ੍ਰਗਟ

by Newslineexpres@1

ਪਟਿਆਲਾ, 7 ਮਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

Related Articles

Leave a Comment