ਅੰਮ੍ਰਿਤਸਰ, 8 ਮਈ – ਨਿਊਜ਼ਲਾਈਨ ਐਕਸਪ੍ਰੈਸ – ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿੱਚ ਆਤਿਸ਼ਬਾਜ਼ੀ ‘ਤੇ ਤਤਕਾਲ ਪ੍ਰਭਾਵ ਨਾਲ ਪਾਬੰਦੀ ਲਾ ਦਿੱਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕਿਸੇ ਵੀ ਉਤਸਵ ਜਾਂ ਸਮਾਗਮ ਦੌਰਾਨ ਪਟਾਕੇ ਨਹੀਂ ਚਲਾਏ ਜਾ ਸਕਣਗੇ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ। ਪ੍ਰਸ਼ਾਸਨ ਨੇ ਇਹ ਕਦਮ ਤਣਾਅਪੂਰਨ ਹਾਲਾਤਾਂ ਦੇ ਚੱਲਦਿਆਂ ਸਾਵਧਾਨੀ ਵਜੋਂ ਚੁੱਕਿਆ ਹੈ, ਤਾਂ ਜੋ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਸਾਫ ਕੀਤਾ ਹੈ ਕਿ ਜੇਕਰ ਕਿਸੇ ਨੇ ਪਟਾਕਿਆਂ ਦੀ ਵਰਤੋਂ ਕੀਤੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਜ਼ਿਲ੍ਹਾ ਪ੍ਰਸ਼ਾਸਨ ਨੇ ਅੰਮ੍ਰਿਤਸਰ ਵਿੱਚ ਆਤਿਸ਼ਬਾਜ਼ੀ ‘ਤੇ ਤਤਕਾਲ ਪ੍ਰਭਾਵ ਨਾਲ ਪਾਬੰਦੀ ਲਾ ਦਿੱਤੀ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਹੁਣ ਕਿਸੇ ਵੀ ਉਤਸਵ ਜਾਂ ਸਮਾਗਮ ਦੌਰਾਨ ਪਟਾਕੇ ਨਹੀਂ ਚਲਾਏ ਜਾ ਸਕਣਗੇ। ਇਹ ਪਾਬੰਦੀ ਅਗਲੇ ਹੁਕਮਾਂ ਤੱਕ ਜਾਰੀ ਰਹੇਗੀ।
ਪ੍ਰਸ਼ਾਸਨ ਨੇ ਇਹ ਕਦਮ ਤਣਾਅਪੂਰਨ ਹਾਲਾਤਾਂ ਦੇ ਚੱਲਦਿਆਂ ਸਾਵਧਾਨੀ ਵਜੋਂ ਚੁੱਕਿਆ ਹੈ, ਤਾਂ ਜੋ ਜਨਤਾ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਡੀ ਸੀ ਨੇ ਸਾਫ ਕੀਤਾ ਹੈ ਕਿ ਜੇਕਰ ਕਿਸੇ ਨੇ ਪਟਾਕਿਆਂ ਦੀ ਵਰਤੋਂ ਕੀਤੀ ਤਾਂ ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
previous post
