newslineexpres

Home ਪੰਜਾਬ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ…

ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ…

by Newslineexpres@1

ਲੁਧਿਆਣਾ, 8 ਮਈ – ਨਿਊਜ਼ਲਾਈਨ ਐਕਸਪ੍ਰੈਸ – ਭਾਰਤ-ਪਾਕਿਸਤਾਨ ਤਣਾਅ ਦਰਮਿਆਨ ਲੁਧਿਆਣਾ ਜ਼ਿਲ੍ਹੇ ਦੇ ਸਕੂਲਾਂ ‘ਚ ਦੋ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡੀਸੀ ਹਿਮਾਂਸ਼ੂ ਜੈਨ ਵੱਲੋਂ ਐਲਾਨ ਕੀਤਾ ਗਿਆ ਹੈ ਕਿ 9 ਅਤੇ 10 ਮਈ ਨੂੰ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ ਅਤੇ ਕਾਲਜ ਬੰਦ ਰਹਿਣਗੇ।

Related Articles

Leave a Comment