ਪਟਿਆਲਾ, 8 ਮਈ – ਨਿਊਜ਼ਲਾਈਨ ਐਕਸਪ੍ਰੈਸ – ਪਟਿਆਲਾ ਜ਼ਿਲ੍ਹੇ ਵਿੱਚ ਬਲੈਕ ਆਊਟ ਹੋਣ ਜਾ ਰਿਹਾ ਹੈ। ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਹੈ ਕਿ ਕਿਰਪਾ ਕਰਕੇ ਸਹਿਯੋਗ ਦਿਓ ਅਤੇ ਸਾਰੀਆਂ ਲਾਈਟਾਂ , ਸੀਸੀਟੀਵੀ ਕੈਮਰੇ ਦੀਆਂ ਲਾਈਟਾਂ, ਸੋਲਰ ਲਾਈਟਾਂ ਤੇ ਹੋਰ ਸਭ ਲਾਈਟਾਂ ਬੰਦ ਕੀਤੀਆਂ ਜਾਣ , ਪਰ ਅਫਵਾਹਾਂ ਫੈਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਹੰਗਾਮੀ ਹਾਲਾਤ ਵਿੱਚ ਪਟਿਆਲਾ ਦੇ ਕੰਟਰੋਲ ਰੂਮ ਨੰਬਰ 9592912500 ਅਤੇ 9876432100 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
