previous post
ਮੁੰਬਈ, 19 ਮਈ – ਨਿਊਜ਼ਲਾਈਨ ਐਕਸਪ੍ਰੈਸ – ਬਿੱਗ ਬੌਸ 18 ਫ਼ੇਮ ਅਦਾਕਾਰਾ ਸ਼ਿਲਪਾ ਸ਼ਿਰੋਡਕਰ ਦਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ।ਇਸ ਦੀ ਜਾਣਕਾਰੀ ਉਨ੍ਹਾਂ ਨੇ ਖੁਦ ਸੋਸ਼ਲ ਮੀਡੀਆ ਰਾਹੀਂ ਦਿੱਤੀ। ਸ਼ਿਲਪਾ ਨੇ ਆਪਣੇ ਇੰਸਟਾਗ੍ਰਾਮ ‘ਤੇ ਲਿਖਿਆ, ‘ਹੈਲੋ! ਮੇਰਾ ਕੋਰੋਨਾ ਟੈਸਟ ਪੋਜ਼ੀਟਿਵ ਆਇਆ ਹੈ। ਤੁਸੀਂ ਸਾਰੇ ਸੁਰੱਖਿਅਤ ਰਹੋ ਅਤੇ ਮਾਸਕ ਪਹਿਨਣਾ ਨਾ ਭੁੱਲੋ।
WhatsApp us