Skip to main content

newslineexpres

Breaking News
Joe Rogan Podcasts You Must Listen
Home ਪੰਜਾਬ ਫਾਜ਼ਿਲਕਾ – SSP ਵਰਿੰਦਰ ਸਿੰਘ ਬਰਾੜ ਨੂੰ ਕੀਤਾ ਮੁਅੱਤਲ

ਫਾਜ਼ਿਲਕਾ – SSP ਵਰਿੰਦਰ ਸਿੰਘ ਬਰਾੜ ਨੂੰ ਕੀਤਾ ਮੁਅੱਤਲ

by Newslineexpres@1

ਫਾਜ਼ਿਲਕਾ, 28 ਮਈ – ਨਿਊਜ਼ਲਾਈਨ ਐਕਸਪ੍ਰੈਸ – ਫਾਜ਼ਿਲਕਾ ਦੇ ਐੱਸਐੱਸਪੀ ਵਰਿੰਦਰ ਸਿੰਘ ਬਰਾੜ ਤੇ ਵੱਡੀ ਕਾਰਵਾਈ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ SSP ਵਰਿੰਦਰ ਸਿੰਘ ਬਰਾੜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ‘ਤੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਚਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਨਾ ਕਰਨ ਦਾ ਦੋਸ਼ ਲੱਗੇ ਹਨ।

Related Articles

Leave a Comment