newslineexpres

Home Chandigarh ???? ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਕ੍ਰੈਸ਼ ਦੀ ਖ਼ਬਰ ਬੇਹੱਦ ਦੁਖਦਾਈ : ਡਾ. ਕਾਂਸਲ

???? ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਕ੍ਰੈਸ਼ ਦੀ ਖ਼ਬਰ ਬੇਹੱਦ ਦੁਖਦਾਈ : ਡਾ. ਕਾਂਸਲ

by Newslineexpres@1

???? ਗੁਜਰਾਤ ਦੇ ਅਹਿਮਦਾਬਾਦ ਵਿੱਚ ਹੋਏ ਜਹਾਜ਼ ਕ੍ਰੈਸ਼ ਦੀ ਖ਼ਬਰ ਬੇਹੱਦ ਦੁਖਦਾਈ : ਡਾ. ਕਾਂਸਲ

  ਪਟਿਆਲਾ, 12 ਜੂਨ – ਨਿਊਜ਼ਲਾਈਨ ਐਕਸਪ੍ਰੈਸ –    ਭਾਜਪਾ ਦੇ ਸੀਨੀਅਰ ਯੁਵਾ ਨੇਤਾ ਡਾ ਗੁਰਵਿੰਦਰ ਕਾਂਸਲ ਨੇ ਗੁਜਰਾਤ ਦੇ ਅਹਿਮਦਾਬਾਦ ਵਿੱਚ ਏਅਰ ਇੰਡੀਆ ਦੇ ਜਹਾਜ਼ ਕ੍ਰੈਸ਼ ਦੀ ਮੰਦਭਾਗੀ ਘਟਨਾ ਵਿੱਚ ਗਈਆਂ ਜਾਣਾ ਉੱਤੇ ਦੁੱਖ ਜ਼ਾਹਿਰ ਕਰਦਿਆਂ ਰੱਬ ਅੱਗੇ ਵਿਛੜੀ ਰੂਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਇਸ ਹਾਦਸੇ ਦਾ ਸ਼ਿਕਾਰ ਹੋਏ ਭਾਜਪਾ ਪੰਜਾਬ ਇੰਚਾਰਜ ਅਤੇ ਗੁਜਰਾਤ ਦੇ ਸਾਬਕਾ ਸੀ. ਐਮ. ਸਤਿਕਾਰਯੋਗ ਸ਼੍ਰੀ ਵਿਜੇ ਭਾਈ ਰੁਪਾਨੀ ਜੀ ਦਾ ਵਿਛੋੜਾ ਬਹੁਤ ਹੀ ਦੁਖਦਾਈ ਅਤੇ ਦਰਦਨਾਕ ਹੈ। ਡਾ. ਕਾਂਸਲ ਨੇ ਕਿਹਾ ਕੇ ਉਨ੍ਹਾਂ ਦਾ ਇਸ ਤਰ੍ਹਾਂ ਜਾਣਾ ਸਾਡੇ ਸਭ ਲਈ ਇਹ ਨਾ ਪੂਰਾ ਹੋਣ ਵਾਲਾ ਘਾਟਾ ਹੈ ਜੋ ਸਾਨੂੰ ਹਮੇਸ਼ਾ ਮਹਿਸੂਸ ਹੁੰਦਾ ਰਹੇਗਾ ਅਤੇ ਦੁੱਖੀ ਪਰਿਵਾਰ ਨੂੰ ਇਸ ਵੱਡੇ ਨੁਕਸਾਨ ਨੂੰ ਸਹਿਣ ਦੀ ਤਾਕਤ ਦੇਣ ਦੀ ਵੀ ਅਰਦਾਸ ਕੀਤੀ।  Newsline Express

Related Articles

Leave a Comment