Skip to main content

newslineexpres

Breaking News
Joe Rogan Podcasts You Must Listen
Home Administration ???? ਐਨਸੀਸੀ (ਏਅਰ ਵਿੰਗ) ਨੇ ਉਤਸਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ; ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਜੈ ਭਾਰਦਵਾਜ ਨੇ ਦਿੱਤਾ ਤਣਾਅ-ਮੁਕਤ ਤੇ ਤੰਦਰੁਸਤ ਜ਼ਿੰਦਗੀ ਜਿਊਣ ਦਾ ਸੰਦੇਸ਼

???? ਐਨਸੀਸੀ (ਏਅਰ ਵਿੰਗ) ਨੇ ਉਤਸਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ ; ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਜੈ ਭਾਰਦਵਾਜ ਨੇ ਦਿੱਤਾ ਤਣਾਅ-ਮੁਕਤ ਤੇ ਤੰਦਰੁਸਤ ਜ਼ਿੰਦਗੀ ਜਿਊਣ ਦਾ ਸੰਦੇਸ਼

by Newslineexpres@1

???? ਐਨਸੀਸੀ (ਏਅਰ ਵਿੰਗ) ਨੇ ਉਤਸਾਹ ਨਾਲ ਮਨਾਇਆ ਅੰਤਰਰਾਸ਼ਟਰੀ ਯੋਗ ਦਿਵਸ

???? ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਜੈ ਭਾਰਦਵਾਜ ਨੇ ਦਿੱਤਾ ਤਣਾਅ-ਮੁਕਤ ਤੇ ਤੰਦਰੁਸਤ ਜ਼ਿੰਦਗੀ ਜਿਊਣ ਦਾ ਸੰਦੇਸ਼

ਪਟਿਆਲਾ / ਰਾਜੇਸ਼ਵਰ ਕੁਮਾਰ /ਨਿਊਜ਼ਲਾਈਨ ਐਕਸਪ੍ਰੈਸ – 

ਪਟਿਆਲਾ ਦੇ ਵਾਈਪੀਐਸ ਸਟੇਡੀਅਮ ਵਿਖੇ 11ਵਾਂ ਅੰਤਰ-ਰਾਸ਼ਟਰੀ ਯੋਗ ਦਿਵਸ ਬਹੁਤ ਉਤਸਾਹ ਨਾਲ ਮਨਾਇਆ ਗਿਆ। ਇਸ ਮੌਕੇ ਐਨਸੀਸੀ ਏਅਰ ਵਿੰਗ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਅਜੈ ਭਾਰਦਵਾਜ ਨੇ ਕੈਡਿਟਸ ਨੂੰ ਤਣਾਅ-ਮੁਕਤ ਤੇ ਤੰਦਰੁਸਤ ਜ਼ਿੰਦਗੀ ਜਿਊਣ ਦਾ ਸੰਦੇਸ਼ ਦਿੱਤਾ।

ਇਸ ਮੌਕੇ ਐਨਸੀਸੀ ਕੈਡਿਟਸ ਸਮੇਤ ਏ.ਐਨ.ਓ, ਵਿਦਿਆਰਥੀ, ਅਧਿਆਪਕ, ਐਨਐਸਐਸ ਵਲੰਟੀਅਰ ਅਤੇ ਹੋਰ ਪਤਵੰਤਿਆਂ ਸਮੇਤ ਲਗਭਗ 650 ਯੋਗ ਉਤਸੁਕਾਂ ਨੇ ਸ਼ਮੂਲੀਅਤ ਕੀਤੀ। 

ਇਸ ਦੌਰਾਨ ਯੋਗ ਮਾਹਿਰਾਂ ਨੇ ਯੋਗ ਦੇ ਲਾਭ ਗਿਣਾਉਂਦਿਆਂ ਪ੍ਰਾਣਾਯਾਮ, ਮੰਤਰ ਉਚਾਰਨ ਸਮੇਤ ਯੋਗ ਦੇ ਵੱਖ-ਵੱਖ ਯੋਗ ਆਸਣ ਕਰਵਾਏ।

  ਗਰੁੱਪ ਕੈਪਟਨ ਅਜੈ ਭਾਰਦਵਾਜ ਨੇ ਕੈਡਿਟਸ ਨੂੰ ਯੋਗ ਨੂੰ ਆਪਣੀ ਦਿਨਚਰਿਆ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਸੇਵਾ ਲਈ ਕੈਡਿਟਸ ਨੂੰ ਸ਼ਰੀਰਕ ਤੇ ਮਾਨਸਿਕ ਤੰਦਰੁਸਤ ਹੋਣਾ ਬਹੁਤ ਜ਼ਰੂਰੀ ਹੈ। 

Newsline Express

Related Articles

Leave a Comment