Skip to main content

newslineexpres

Joe Rogan Podcasts You Must Listen
Home AAP ???? ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਰਿਮਾਂਡ ਉਤੇ

???? ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਰਿਮਾਂਡ ਉਤੇ

by Newslineexpres@1

???? ਬਿਕਰਮ ਮਜੀਠੀਆ ਨੂੰ ਭੇਜਿਆ 7 ਦਿਨ ਦੇ ਰਿਮਾਂਡ ਉਤੇ

ਚੰਡੀਗੜ੍ਹ , 26 ਜੂਨ – ਨਿਊਜ਼ਲਾਈਨ ਐਕਸਪ੍ਰੈਸ –  ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਹਨਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ। ਇਸ ਕੇਸ ਦੀ ਅਗਲੀ ਸੁਣਵਾਈ ਹੁਣ 2 ਜੁਲਾਈ ਨੂੰ ਹੋਵੇਗੀ।
ਇਥੇ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।

   ਵਿਜੀਲੈਂਸ ਨੇ 12 ਦਿਨ ਦਾ ਰਿਮਾਂਡ ਮੰਗਿਆ ਸੀ ਪਰ ਅਦਾਲਤ ਨੇ 7 ਦਿਨ ਦਾ ਰਿਮਾਂਡ ਹੀ ਦਿੱਤਾ। ਵਿਜੀਲੈਂਸ ਹੁਣ 540 ਕਰੋੜ ਦੇ ਵਿਤੀ ਲੈਣ ਦੇਣ ਦੇ ਮਾਮਲੇ ਦੀ ਜਾਂਚ ਕਰੇਗੀ। ਮਜੀਠੀਆ ਦੇ ਵਕੀਲ ਨੇ ਅੱਜ ਕਿਹਾ ਕਿ ਇਹ ਸਾਰਾ ਕੇਸ ਝੂਠਾ ਹੈ ਅਤੇ ਇਹ ਸਿਰਫ ਬਦਲਾਖ਼ੋਰੀ ਕੀਤੀ ਜਾ ਰਹੀ ਹੈ।

Related Articles

Leave a Comment