newslineexpres

Breaking News
🚩 ਲੋਕ ਹੜ੍ਹਾਂ ਬਾਰੇ ਕੋਈ ਚਿੰਤਾ ਨਾ ਕਰਨ, ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ-ਸਿਹਤ ਮੰਤਰੀ 🚩 ਪ੍ਰਸਿੱਧ ਅਮਰੀਕੀ ਅਟਾਰਨੀ ਜਸਪ੍ਰੀਤ ਸਿੰਘ ਗਿੱਲ ਵੱਲੋਂ ਪੰਜਾਬ ਸਪੋਰਟਸ ਯੂਨੀਵਰਸਿਟੀ ਦੇ 100 ਹੋਣਹਾਰ ਖਿਡਾਰੀਆਂ ਲਈ ਸਾਲਾਨਾ 50 ਲੱਖ ਰੁਪਏ ਦੀ ਡਾਈਟ ਸਹਾਇਤਾ ਦਾ ਐਲਾਨ 🚩 ਭਾਰਤੀ ਚੋਣ ਕਮਿਸ਼ਨ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਜਾਰੀ ਸੋਧੇ ਸ਼ਡਿਊਲ ਮੁਤਾਬਕ ਸਾਰੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ : ਡਾ. ਹਿਮਾਂਸ਼ੂ ਅਗਰਵਾਲ 🚩 ਹਾਰ ਜਾਂ ਫੇਲ ਹੋਣ ਦਾ ਡਰ ਮਨ ‘ਚੋਂ ਕੱਢਕੇ ਲਗਾਤਾਰ ਮਿਹਨਤ ਕਰਨ ਵਿਦਿਆਰਥੀ : ਡਾ. ਹਿਮਾਂਸ਼ੂ ਅਗਰਵਾਲ 🚩 ADC ਨੇ ਆਜ਼ਾਦੀ ਦਿਹਾੜੇ ਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨੂੰ ਸੌਂਪੀਆਂ ਵੱਖ-ਵੱਖ ਜ਼ਿੰਮੇਵਾਰੀਆਂ 🚩 ਵਿਜੀਲੈਂਸ ਬਿਊਰੋ ਵੱਲੋਂ 50,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ
Joe Rogan Podcasts You Must Listen
Home Accident ???? ਮੋਹਾਲੀ ਦੀ ਇੱਕ ਫੈਕਟਰੀ ‘ਚ ਲੱਗੀ ਅੱਗ ; ਇੱਕ ਬੱਚੀ ਦੀ ਮੌਤ, ਦੋ ਝੁਲਸੇ

???? ਮੋਹਾਲੀ ਦੀ ਇੱਕ ਫੈਕਟਰੀ ‘ਚ ਲੱਗੀ ਅੱਗ ; ਇੱਕ ਬੱਚੀ ਦੀ ਮੌਤ, ਦੋ ਝੁਲਸੇ

by Newslineexpres@1

???? ਮੋਹਾਲੀ ਦੀ ਇੱਕ ਫੈਕਟਰੀ ‘ਚ ਲੱਗੀ ਅੱਗ ; ਇੱਕ ਬੱਚੀ ਦੀ ਮੌਤ, ਦੋ ਝੁਲਸੇ

   ਮੋਹਾਲੀ, 30 ਜੂਨ – ਨਿਊਜ਼ਲਾਈਨ ਐਕਸਪ੍ਰੈਸ –   ਮੋਹਾਲੀ ਦੀ ਇੱਕ ਫੈਕਟਰੀ ਵਿੱਚ ਸ਼ਾਰਟ ਸਰਕਟ ਕਾਰਨ ਅਚਾਨਕ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ 9 ਮਹੀਨਿਆਂ ਦੀ ਬੱਚੀ ਦੀ ਮੌਤ ਹੋ ਗਈ, ਜਦੋਂਕਿ ਦੋ ਹੋਰ ਲੋਕ ਝੁਲ਼ਸ ਗਏ। ਅੱਗ ਲੱਗੀ ਦੇਖ ਕੇ ਨੇੜੇ-ਤੇੜੇ ਲੋਕਾਂ ਦੀ ਭੀੜ ਇਕੱਠੀ ਹੋ ਗਈ। ਨਾਲ ਹੀ ਫਾਇਰ ਬ੍ਰਿਗੇਡ ਨੂੰ ਵੀ ਘਟਨਾ ਦੀ ਸੂਚਨਾ ਦਿੱਤੀ ਗਈ।
ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਅੱਗ ‘ਤੇ ਕਾਬੂ ਪਾਇਆ। ਜ਼ਖਮੀਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ। ਪੁਲਿਸ ਟੀਮਾਂ ਵੀ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਮਾਮਲੇ ਦੀ ਜਾਂਚ ਕਰ ਰਹੀਆਂ ਹਨ।
ਜਾਣਕਾਰੀ ਅਨੁਸਾਰ ਇਹ ਘਟਨਾ ਅੱਜ ਸਵੇਰੇ ਵਾਪਰੀ। ਫੇਜ਼-5 ਵਿੱਚ ਡੀ 39 ਨਾਮ ਦੀ ਇੱਕ ਫੈਕਟਰੀ ਹੈ। ਜੋ ਲੋਹੇ ਦੀ ਡਾਈ ਬਣਾਉਣ ਦਾ ਕੰਮ ਕਰਦੀ ਹੈ। Newsline Express

Related Articles

Leave a Comment