Skip to main content

newslineexpres

Joe Rogan Podcasts You Must Listen
Home Chandigarh ???? 14 ਦਿਨਾਂ ਦੀ ਜਿਊਡੀਸ਼ੀਅਲ ਹਿਰਾਸਤ ਵਿਚ ਭੇਜੇ ਗਏ ਬਿਕਰਮ ਸਿੰਘ ਮਜੀਠੀਆ

???? 14 ਦਿਨਾਂ ਦੀ ਜਿਊਡੀਸ਼ੀਅਲ ਹਿਰਾਸਤ ਵਿਚ ਭੇਜੇ ਗਏ ਬਿਕਰਮ ਸਿੰਘ ਮਜੀਠੀਆ

by Newslineexpres@1

ਚੰਡੀਗੜ੍ਹ, 6 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕੋਰਟ ਨੇ 14 ਦਿਨਾਂ ਲਈ ਜਿਊਡੀਸ਼ੀਅਲ ਕਸਟਡੀ ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ 11 ਦਿਨਾਂ ਦੇ ਰਿਮਾਂਡ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਮਜੀਠੀਆ ਉੱਤੇ ਕਈ ਰਾਜਾਂ ਵਿੱਚ ਸ਼ੱਕੀ ਜਾਇਦਾਦ ਅਤੇ 540 ਕਰੋੜ ਰੁਪਏ ਦੀ ਡਰੱਗ ਮਨੀ ਹੇਰਾਫੇਰੀ ਦੀ ਜਾਂਚ ਜਾਰੀ ਹੈ। ਹੁਣ ਜਾਂਚ ਦੌਰਾਨ ਉਹ 14 ਦਿਨਾਂ ਲਈ ਨਿਊ ਜੇਲ੍ਹ ਨਾਭਾ ਵਿੱਚ ਹੀ ਰਹਿਣਗੇ। ਹੁਣ ਅਗਲੀ ਸੁਣਵਾਈ 19 ਜੁਲਾਈ ਨੂੰ ਹੋਵੇਗੀ।

Related Articles

Leave a Comment