Skip to main content

newslineexpres

Breaking News
Joe Rogan Podcasts You Must Listen
Home Corruption ???? ਭ੍ਰਿਸ਼ਟਾਚਾਰ ਦੇ ਦੋਸ਼ ‘ਚ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

???? ਭ੍ਰਿਸ਼ਟਾਚਾਰ ਦੇ ਦੋਸ਼ ‘ਚ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

by Newslineexpres@1

???? ਭ੍ਰਿਸ਼ਟਾਚਾਰ ਦੇ ਦੋਸ਼ ‘ਚ ਇੰਸਪੈਕਟਰ ਇੰਦਰਬੀਰ ਕੌਰ ਗ੍ਰਿਫ਼ਤਾਰ

ਗੁਰਦਾਸਪੁਰ, 12 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ –   ਪੰਜਾਬ ਪੁਲਿਸ ਦੀ ਇੱਕ ਮਹਿਲਾ ਇੰਸਪੈਕਟਰ ਨੂੰ ਭ੍ਰਿਸ਼ਟਾਚਾਰ ਦੇ ਦੋਸ਼ ਹੇਠ ਗਿਰਫ਼ਤਾਰ ਕਰ ਲਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਜਿਲ੍ਹਾ ਗੁਰਦਾਸਪੁਰ ਦੇ ਪੁਲਿਸ ਸਾਂਝ ਕੇਂਦਰਾਂ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ ਭਰਿਸ਼ਟਾਚਾਰ ਵਿਰੋਧੀ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਹੋਏ ਤੁਹਾਡਾ ਸਿਟੀ ਪੁਲਿਸ ਵੱਲੋਂ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਦੇ ਉੱਚ ਅਤੇ ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਸਾਂਝ ਕੇਂਦਰ ਵਿੱਚ ਕੰਮ ਕਰਨ ਵਾਲੇ ਕੁਝ ਕਰਮਚਾਰੀਆਂ ਨੇ ਦੋਸ਼ ਲਗਾਇਆ ਹੈ ਕਿ ਇੰਸਪੈਕਟਰ ਇੰਦਰਬੀਰ ਕੌਰ ਉਨ੍ਹਾਂ ਉਤੇ ਦਬਾਅ ਪਾ ਕੇ ਉਹਨਾਂ ਕੋਲੋਂ ਪੈਸੇ ਲੈਂਦੀ ਹੈ। ਕਰਮਚਾਰੀਆਂ ਨੇ ਇਕੱਠੇ ਹੋ ਕੇ ਐਸਐਸਪੀ ਗੁਰਦਾਸਪੁਰ ਨੂੰ ਇਸ ਦੀ ਸ਼ਿਕਾਇਤ ਕੀਤੀ ਸੀ ਅਤੇ ਮਾਮਲੇ ਦੀ ਜਾਂਚ ਤੋਂ ਬਾਅਦ ਇੰਸਪੈਕਟਰ ਇੰਦਰਬੀਰ ਕੌਰ ਖਿਲਾਫ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।  Newsline Express

Related Articles

Leave a Comment