Skip to main content

newslineexpres

Breaking News
🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज 🚩अच्छे-भले ज्वेलर की 22 कैरेट ज्वेलरी को बड़े ब्रांडेड शोरूम ने बताया 20 कैरेट, मशीन सेटिंग के बाद निकली 22 कैरेट; पुलिस ने फिशर मशीन की जब्ती 👉 पुश्तैनी ज्वेलर्स को बदनाम करने की कथित साजिश का आरोप, सराफा एसोसिएशन ने उठाई आवाज़ 🚩 ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ : ਗੁਰਮੀਤ ਸਿੰਘ ਖੁੱਡੀਆਂ
Joe Rogan Podcasts You Must Listen
Home ਪੰਜਾਬ ???? ਓਵਰ ਬ੍ਰਿਜ ’ਤੇ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ, ਡੀਐੱਸਪੀ ਦੇ ਪੁੱਤਰ ਦੀ ਮੌਤ

???? ਓਵਰ ਬ੍ਰਿਜ ’ਤੇ ਸੰਤੁਲਨ ਵਿਗੜਨ ਕਾਰਨ ਕਾਰ ਪਲਟੀ, ਡੀਐੱਸਪੀ ਦੇ ਪੁੱਤਰ ਦੀ ਮੌਤ

by Newslineexpres@1

ਪਟਿਆਲਾ, 13 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਬਠਿੰਡਾ ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਫੱਗੂਵਾਲਾ ਕੈਂਚੀਆਂ ਵਿਖੇ ਬੀਤੀ ਅੱਧੀ ਰਾਤ ਡੇਢ ਕੁ ਵਜੇ ਓਵਰ ਬ੍ਰਿਜ ਉੱਤੇ ਟਾਇਰ ਫਟਣ ਕਾਰਨ ਵਰਨਾ ਕਾਰ ਪਲਟ ਗਈ। ਹਾਦਸੇ ਵਿਚ ਕਾਰ ਚਲਾ ਰਹੇ ਨੌਜਵਾਨ ਏਕਮਵੀਰ ਸਿੰਘ (22) ਪੁੱਤਰ ਸਤਨਾਮ ਸਿੰਘ (ਡੀਐੱਸਪੀ ਪਟਿਆਲਾ) ਦੀ ਮੌਤ ਹੋ ਗਈ ਅਤੇ ਦੂਜਾ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ।
ਸੜਕ ਸੁਰੱਖਿਆ ਫੋਰਸ ਦੇ ਇੰਚਾਰਜ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫ਼ੋਨ ਆਇਆ ਕਿ ਫੱਗੂਵਾਲਾ ਕੈਂਚੀਆਂ ਵਿੱਚ ਸੜਕ ਹਾਦਸਾ ਹੋ ਗਿਆ। ਸੂਚਨਾ ਮਿਲਦਿਆਂ ਹੀ ਉਨ੍ਹਾਂ ਦੀ ਸਾਰੀ ਟੀਮ ਘਟਨਾ ਸਥਾਨ ’ਤੇ ਪਹੁੰਚ ਗਈ। ਉਨ੍ਹਾਂ ਨੇ ਦੋਵਾਂ ਨੌਜਵਾਨਾਂ ਨੂੰ ਚੁੱਕ ਕੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਪਹੁੰਚਾਇਆ। ਇਨ੍ਹਾਂ ਵਿੱਚੋਂ ਏਕਮਵੀਰ ਸਿੰਘ ਦੀ ਮੌਤ ਹੋ ਚੁੱਕੀ ਸੀ ਅਤੇ ਨੌਜਵਾਨ ਹਰਜੋਤ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ ਸੀ। ਹਰਜੋਤ ਸਿੰਘ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ।

Related Articles

Leave a Comment