Skip to main content

newslineexpres

Home Chandigarh ???? ਹਾਈ ਕੋਰਟ ਵੱਲੋਂ ਕਰਨਲ ਬਾਠ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ

???? ਹਾਈ ਕੋਰਟ ਵੱਲੋਂ ਕਰਨਲ ਬਾਠ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ

by Newslineexpres@1

???? ਹਾਈ ਕੋਰਟ ਵੱਲੋਂ ਕਰਨਲ ਬਾਠ ਮਾਮਲੇ ਦੀ ਜਾਂਚ ਸੀ ਬੀ ਆਈ ਹਵਾਲੇ

ਚੰਡੀਗੜ੍ਹ, 16 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ –   ਪਟਿਆਲਾ ਦੇ ਮਸ਼ਹੂਰ ਕਰਨਲ ਬਾਠ ਕੁੱਟਮਾਰ ਮਾਮਲੇ ਦੀ ਜਾਂਚ ਹੁਣ ਹਾਈ ਕੋਰਟ ਨੇ ਸੀ.ਬੀ.ਆਈ. ਹਵਾਲੇ ਕਰ ਦਿੱਤੀ ਹੈ।
ਕਰਨਲ ਬਾਠ ਦੇ ਪਰਿਵਾਰ ਨੇ ਹਾਈ ਕੋਰਟ ਕੋਲ ਪਹੁੰਚ ਕੀਤੀ ਸੀ ਤੇ ਦੱਸਿਆ ਸੀ ਕਿ ਹਾਈ ਕੋਰਟ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ ਵੱਲੋਂ ਸਹੀ ਤਰੀਕੇ ਜਾਂਚ ਨਹੀਂ ਕੀਤੀ ਜਾ ਰਹੀ। ਪਰਿਵਾਰ ਨੇ ਮੰਗ ਕੀਤੀ ਸੀ ਕਿ ਜਾਂ ਤਾਂ ਜਾਂਚ ਸੀ.ਬੀ.ਆਈ. ਹਵਾਲੇ ਕੀਤੀ ਜਾਵੇ ਜਾਂ ਫਿਰ ਨਵੀਂ ਐਸਆਈਟੀ ਦਾ ਗਠਨ ਕੀਤਾ ਜਾਵੇ। ਇਸ ’ਤੇ ਹਾਈ ਕੋਰਟ ਨੇ ਜਾਂਚ ਸੀ ਬੀ ਆਈ ਹਵਾਲੇ ਕਰ ਦਿੱਤੀ ਹੈ।
Newsline Express

Related Articles

Leave a Comment