Skip to main content

newslineexpres

Joe Rogan Podcasts You Must Listen
Home Chandigarh ???? ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ; ਕੋਰਟ ਨੇ ਮੁੜ 14 ਦਿਨਾਂ ਦੀ ਜ਼ੁਡੀਸ਼ੀਅਲ ਹਿਰਾਸਤ ਵਿਚ ਭੇਜਿਆ

???? ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿਚ ਵਾਧਾ; ਕੋਰਟ ਨੇ ਮੁੜ 14 ਦਿਨਾਂ ਦੀ ਜ਼ੁਡੀਸ਼ੀਅਲ ਹਿਰਾਸਤ ਵਿਚ ਭੇਜਿਆ

by Newslineexpres@1

ਮੋਹਾਲੀ, 19 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਅੱਜ ਖਤਮ ਹੋ ਗਈ, ਜਿਸ ਕਾਰਨ ਉਨ੍ਹਾਂ ਨੂੰ ਮੋਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮਜੀਠੀਆ ਦੀ ਨਿਆਂਇਕ ਹਿਰਾਸਤ 2 ਅਗਸਤ ਤੱਕ ਵਧਾ ਦਿੱਤੀ ਹੈ।

ਦੱਸ ਦੇਈਏ ਕਿ ਮਜੀਠੀਆ ਨੂੰ ਵਿਜੀਲੈਂਸ ਨੇ 26 ਜੂਨ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ 6 ਜੁਲਾਈ ਤੋਂ ਉਹ ਨਵੀਂ ਨਾਭਾ ਜੇਲ੍ਹ ਵਿੱਚ ਨਿਆਂਇਕ ਹਿਰਾਸਤ ਵਿੱਚ ਸੀ।

Related Articles

Leave a Comment