Skip to main content

newslineexpres

Joe Rogan Podcasts You Must Listen
Home Chandigarh ???? ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਡਾਕਟਰ ਸਸਪੈਂਡ

???? ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਡਾਕਟਰ ਸਸਪੈਂਡ

by Newslineexpres@1

???? ਸਿਹਤ ਮੰਤਰੀ ਦਾ ਵੱਡਾ ਐਕਸ਼ਨ, ਡਾਕਟਰ ਸਸਪੈਂਡ

ਖੰਨਾ, 25 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਦੇ ਸਿਹਤ ਮੰਤਰੀ ਨੇ ਖੰਨਾ ਵਿੱਚ ਇੱਕ ਵੱਡਾ ਐਕਸ਼ਨ ਲੈਂਦਿਆਂ, ਡਿਊਟੀ ਵਿੱਚ ਲਾਪਰਵਾਹੀ ਵਰਤਣ ਵਾਲੀ ਗਾਇਨੀਕੋਲੋਜਿਸਟ ਡਾਕਟਰ ਕਵਿਤਾ ਸ਼ਰਮਾ ਨੂੰ ਸਸਪੈਂਡ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਿਕ 4 ਦਿਨ ਪਹਿਲਾਂ ਇਹ ਡਾਕਟਰ ਬਿਨਾਂ ਦੱਸੇ ਆਪਣਾ ਸਟੇਸ਼ਨ ਛੱਡ ਕੇ ਚਲੀ ਗਈ ਸੀ। ਜਦੋਂ ਐਸ.ਐਮ.ਓ. (ਸੀਨੀਅਰ ਮੈਡੀਕਲ ਅਫਸਰ) ਨੇ ਉਨ੍ਹਾਂ ਨੂੰ ਫੋਨ ਕੀਤਾ ਤਾਂ ਵੀ ਉਹ ਵਾਪਸ ਨਹੀਂ ਆਈ। ਇਸ ਲਾਪਰਵਾਹੀ ਕਾਰਨ ਇੱਕ ਨਵਜੰਮੀ ਬੱਚੀ ਦੀ ਮੌਤ ਹੋ ਗਈ ਸੀ। ਇਸ ਦੌਰਾਨ ਮਾਂ ਦੀ ਜਾਨ ਐਸ.ਐਮ.ਓ. ਨੇ ਖੁਦ ਆਪ੍ਰੇਸ਼ਨ ਕਰਕੇ ਬਚਾਈ।

Related Articles

Leave a Comment