Skip to main content

newslineexpres

Home Information ???? 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

???? 31 ਜੁਲਾਈ ਨੂੰ ਸਰਕਾਰੀ ਛੁੱਟੀ ਦਾ ਐਲਾਨ

by Newslineexpres@1

ਚੰਡੀਗੜ੍ਹ, 29 ਜੁਲਾਈ : ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ‘ਚ ਇਕ ਹੋਰ ਗਜ਼ਟਿਡ ਛੁੱਟੀ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਹੁਣ ਪੂਰੇ ਸੂਬੇ ‘ਚ ਛੁੱਟੀ ਰਹੇਗੀ। ਇਸ ਦਿਨ ਸਾਰੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਸਾਲ 2025 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ‘ਚ ਪਹਿਲਾਂ ਇਸ 31 ਜੁਲਾਈ ਦੀ ਛੁੱਟੀ ਨੂੰ ਰਾਖਵੀਆਂ ਛੁੱਟੀਆਂ ‘ਚ ਜਗ੍ਹਾ ਦਿੱਤੀ ਸੀ ਜਿਸ ਨੂੰ ਹੁਣ ਸਰਕਾਰੀ ਛੁੱਟੀ ਐਲਾਨਦਿਆਂ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਹੈ।

Related Articles

Leave a Comment