Skip to main content

newslineexpres

Breaking News
🚩 ਰਾਜ ਚੋਣ ਕਮਿਸ਼ਨ ਵੱਲੋਂ ਸੀਨੀਅਰ IASਅਧਿਕਾਰੀ ਸੰਦੀਪ ਹੰਸ ਪਟਿਆਲਾ ਨਗਰ ਨਿਗਮ ਦੀਆਂ ਚੋਣਾਂ ਲਈ ਆਬਜ਼ਰਵਰ ਨਿਯੁਕਤ 🚩 ਚੰਡੀਗੜ੍ਹ ਦੇ ਸੀਨੀਅਰ ਅਧਿਕਾਰੀਆਂ ਨੇ ਤਹਿਸੀਲ ਪਟਿਆਲਾ, ਰਾਜਪੁਰਾ ਅਤੇ ਪੰਜਾਬੀ ਯੂਨੀਵਰਸਿਟੀ ਦੇ ਫੀਲਡ ਦੌਰੇ ਦੌਰਾਨ ਜਨਗਣਨਾ 2027 ਦੇ ਦੂਜੇ ਪੜਾਅ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਕਮਿਊਨਿਟੀ ਸੈਂਟਰ ਦੀ ਉਸਾਰੀ ਲਈ ਸਰਕਾਰ ਤੋਂ ਗ੍ਰਾਂਟ ਦੀ ਮੰਗ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੂੰ ਸੌਂਪਿਆ ਮੰਗ ਪੱਤਰ 🚩 वीर हकीकत राय स्कूल की कृतिका ने पावरलिफ्टिंग में जीता सिल्वर मेडल 🚩 ਵੇਰਕਾ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ; ਅੱਜ ਤੋਂ ਨਵੇਂ ਰੇਟ ਲਾਗੂ 🚩 ਪੰਜਾਬ ਦੇ ਵੱਖ-ਵੱਖ ਸ਼ਹਿਰਾਂ, ਪਿੰਡਾਂ ਵਿੱਚ ਚੱਲਣਗੀਆ ਪੀ. ਆਰ. ਟੀ. ਸੀ ਜੂਨੀਅਰ ਬੱਸਾਂ : ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ
Joe Rogan Podcasts You Must Listen
Home Information ???? ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ 4000 ਪ੍ਰਤੀ ਮਹੀਨਾ ਵਜੋਂ ਮਦਦ

???? ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ 4000 ਪ੍ਰਤੀ ਮਹੀਨਾ ਵਜੋਂ ਮਦਦ

by Newslineexpres@1

???? ਪੰਜਾਬ ਸਰਕਾਰ ਵੱਲੋਂ ਅਨਾਥ ਬੱਚਿਆਂ ਲਈ ਪੈਨਸ਼ਨ ਸਕੀਮ 4000 ਪ੍ਰਤੀ ਮਹੀਨਾ ਵਜੋਂ ਮਦਦ

ਪਟਿਆਲਾ, 29 ਜੁਲਾਈ – ਨਿਊਜ਼ਲਾਈਨ ਐਕਸਪ੍ਰੈਸ – ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਬੱਚਿਆਂ ਦੀ ਭਲਾਈ ਵੱਲ ਇੱਕ ਹੋਰ ਉੱਤਮ ਕਦਮ ਚੁੱਕਦਿਆਂ, ਅਨਾਥ ਜਾਂ ਅਰਧ-ਅਨਾਥ ਬੱਚਿਆਂ ਲਈ ਇੱਕ ਵਿੱਤੀ ਸਹਾਇਤਾ ਲਈ ਪੈਨਸ਼ਨ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਤਹਿਤ ਉਹ ਬੱਚੇ, ਜਿਨ੍ਹਾਂ ਦੇ ਮਾਤਾ-ਪਿਤਾ ਵਿੱਚੋਂ ਪਿਤਾ ਨਹੀਂ ਹਨ ਅਤੇ ਉਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਨ੍ਹਾਂ ਨੂੰ 4000 ਰੁਪਏ  ਪ੍ਰਤੀ ਮਹੀਨਾ ਵਜੋਂ ਪੈਨਸ਼ਨ ਦਿੱਤੀ ਜਾਵੇਗੀ। ਇਹ ਯੋਜਨਾ ਆਰਥਿਕ ਤੌਰ ‘ਤੇ ਪਿੱਛੜੇ ਅਤੇ ਬੇਸਹਾਰਾ ਬੱਚਿਆਂ ਦੀ ਮਦਦ ਕਰਨ ਅਤੇ ਉਨ੍ਹਾਂ ਦੇ ਜੀਵਨ ਨੂੰ ਸੁਧਾਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ।

                      ਇਸ ਯੋਜਨਾ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਆਸਾਨ ਅਤੇ ਸਧਾਰਣ ਰੱਖੀ ਗਈ ਹੈ। ਇਹ ਫਾਰਮ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ, ਪਟਿਆਲਾ ਦੇ ਦਫ਼ਤਰ, ਰੂਮ ਨੰਬਰ 150, ਬਲਾਕ ਸੀ ਐਕਸਟੈਨਸ਼ਨ, ਮਿੰਨੀ ਸਕਤਰੇਤ, ਪਟਿਆਲਾ ਤੋਂ ਮੁਫ਼ਤ ਮਿਲ ਰਿਹਾ ਹੈ। ਫਾਰਮ ਭਰਨ ਸਮੇਂ ਬੱਚੇ ਦਾ ਆਧਾਰ ਕਾਰਡ ਅਤੇ ਮਾਤਾ (ਜੋ ਗਾਰਡੀਅਨ ਹੋਵੇ) ਦਾ ਆਮਦਨ ਸਰਟੀਫਿਕੇਟ ਲਾਜ਼ਮੀ ਦਸਤਾਵੇਜ਼ ਵਜੋਂ ਪੇਸ਼ ਕਰਨਾ ਹੋਵੇਗਾ।

Related Articles

Leave a Comment