Skip to main content

newslineexpres

Breaking News
Joe Rogan Podcasts You Must Listen
Home Chandigarh ???? ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ 

???? ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ 

by Newslineexpres@1

???? ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਪਾਲਿਸੀ ਲਈ ਵਾਪਸ 

ਚੰਡੀਗੜ੍ਹ, 11 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਲੈਂਡ ਪੂਲਿੰਗ ਸਕੀਮ ‘ਤੇ ਵੱਡਾ ਫੈਸਲਾ ਲੈਂਦੇ ਹੋਏ ਯੂ-ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਨੇ 14 ਮਈ 2025 ਨੂੰ ਜਾਰੀ ਹੋਈ ਪਾਲਿਸੀ ਦੇ ਨੋਟੀਫਿਕੇਸ਼ਨ ਨੂੰ ਵਾਪਸ ਲੈ ਲਿਆ ਹੈ ਅਤੇ ਨਾਲ ਹੀ ਇਸ ਉਪਰੰਤ ਜਾਰੀ ਹੋਈਆਂ ਸਾਰੀਆਂ ਸੋਧਾਂ ਨੂੰ ਵਾਪਸ ਲੈ ਲਿਆ ਗਿਆ ਹੈ।

Related Articles

Leave a Comment