Skip to main content

newslineexpres

Breaking News
Joe Rogan Podcasts You Must Listen
Home Chandigarh ???? ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਹੋਏ ਨਤਮਸਤਕ

???? ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਟਿਆਲਾ ਦੇ ਸ਼੍ਰੀ ਕਾਲੀ ਦੇਵੀ ਮੰਦਿਰ ਵਿਖੇ ਹੋਏ ਨਤਮਸਤਕ

by Newslineexpres@1

ਪਟਿਆਲਾ, 12 ਅਗਸਤ – ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਿਆਲਾ ਪਹੁੰਚੇ, ਜਿੱਥੇ ਉਨ੍ਹਾਂ ਨੇ ਸ਼੍ਰੀ ਕਾਲੀ ਮਾਤਾ ਮੰਦਰ ਵਿੱਚ ਮੱਥਾ ਟੇਕ ਕੇ ਅਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਨੇ ਮੰਦਰ ਦੀ ਨਵੀਂ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨਾਲ ਵੀ ਮੁਲਾਕਾਤ ਕੀਤੀ। ਇਸ ਮੌਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਮੰਦਰ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਤੇ ਪ੍ਰਸਿੱਧ ਸਮਾਜ ਸੇਵਕ ਰਾਜੇਂਦਰ ਗੁਪਤਾ ਵੀ ਹਾਜ਼ਰ ਰਹੇ।

Related Articles

Leave a Comment