Skip to main content

newslineexpres

Home Chandigarh ???? ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ

???? ਸੰਜੀਵ ਅਰੋੜਾ ਬਣੇ ਸੂਬੇ ਦੇ ਨਵੇਂ ਬਿਜਲੀ ਮੰਤਰੀ

by Newslineexpres@1

ਚੰਡੀਗੜ੍ਹ, 18 ਅਗਸਤ – ਨਿਊਜ਼ਲਾਈਨ ਐਕਸਪ੍ਰੈਸ  – ਪੰਜਾਬ ਕੈਬਨਿਟ ਵਿਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਹਰਭਜਨ ਸਿੰਘ ਈ.ਟੀ.ਓ. ਤੋਂ ਬਿਜਲੀ ਵਿਭਾਗ ਵਾਪਸ ਲੈ ਲਿਆ ਹੈ। ਉਦਯੋਗ ਮੰਤਰੀ ਵੀ ਸੰਜੀਵ ਅਰੋੜਾ ਬਣੇ ਰਹਿਣਗੇ। ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕੋਲ ਹੁਣ 4 ਵਿਭਾਗ ਰਹਿਣਗੇ।

Related Articles

Leave a Comment