Skip to main content

newslineexpres

Joe Rogan Podcasts You Must Listen
Home Chandigarh ???? ਬਿਕਰਮ ਮਜੀਠੀਆ ਵੱਡਾ ਝਟਕਾ; ਜ਼ਮਾਨਤ ਅਰਜ਼ੀ ਹੋਈ ਰੱਦ

???? ਬਿਕਰਮ ਮਜੀਠੀਆ ਵੱਡਾ ਝਟਕਾ; ਜ਼ਮਾਨਤ ਅਰਜ਼ੀ ਹੋਈ ਰੱਦ

by Newslineexpres@1

???? ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਵੱਡਾ ਝਟਕਾ; ਜ਼ਮਾਨਤ ਅਰਜ਼ੀ ਹੋਈ ਰੱਦ

ਚੰਡੀਗੜ੍ਹ, 18 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਇਸ ਵੇਲੇ ਨਿਆਂਇਕ ਹਿਰਾਸਤ ਤਹਿਤ ਨਾਭਾ ਜੇਲ੍ਹ ‘ਚ ਬੰਦ ਹਨ। ਹੁਣ ਨਾਭਾ ਜੇਲ੍ਹ ਵਿਚ ਹੀ ਬਿਕਰਮ ਸਿੰਘ ਮਜੀਠੀਆ ਰਹਿਣਗੇ। ਆਮਦਨ ਤੋਂ ਵੱਧ ਜਾਇਦਾਦ ਕੇਸ ਵਿਚ ਬਿਕਰਮ ਸਿੰਘ ਮਜੀਠੀਆ ਦੀ ਮੋਹਾਲੀ ਕੋਰਟ ਵਿਚ ਸੁਣਵਾਈ ਸੀ, ਜਿੱਥੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ।

Related Articles

Leave a Comment