Skip to main content

newslineexpres

Breaking News
🚩 ਕੇਂਦਰੀ ਜੇਲ੍ਹ ‘ਚ ‘ਨਸ਼ਾ ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਸੈਮੀਨਾਰ ਤੇ ਕੌਂਸਲਿੰਗ ਕੈਂਪ 🚩 ਪਟਿਆਲਾ ‘ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ 🚩 31 ਅਗਸਤ ਤੱਕ ਅਣਅਧਿਕਾਰਿਤ ਮੱਛੀ ਵਿਕ੍ਰੇਤਾਵਾਂ ਨੂੰ ਨਵੀਂ ਮੱਛੀ ਮੰਡੀ ’ਚ ਸ਼ਿਫਟ ਕਰਵਾਉਣ ਲਈ ਡੀਸੀ ਦੇ ਨਗਰ ਨਿਗਮ ਨੂੰ ਨਿਰਦੇਸ਼ 🚩 ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾਵੇ : ਡਾ. ਹਿਮਾਂਸ਼ੂ ਅਗਰਵਾਲ 🚩 ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ‘ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ 🚩 पटियाला में आज, रविवार को, फिर धूमधाम से होगा संगीतमय समागम ; न्यूज़लाईन एक्सप्रैस अखबार द्वारा साज़ और आवाज क्लब के सहयोग से विशेष प्रस्तुति आज
Joe Rogan Podcasts You Must Listen
Home Accident ???? ਦਿੱਲੀ ਦੀ CM ਰੇਖਾ ਗੁਪਤਾ ਨੂੰ ਮਿਲੀ Z ਸੁਰੱਖਿਆ, 20+ CRPF ਜਵਾਨ 24 ਘੰਟੇ ਰਹਿਣਗੇ ਤਾਇਨਾਤ

???? ਦਿੱਲੀ ਦੀ CM ਰੇਖਾ ਗੁਪਤਾ ਨੂੰ ਮਿਲੀ Z ਸੁਰੱਖਿਆ, 20+ CRPF ਜਵਾਨ 24 ਘੰਟੇ ਰਹਿਣਗੇ ਤਾਇਨਾਤ

by Newslineexpres@1

ਦਿੱਲੀ, 21 ਅਗਸਤ – ਨਿਊਜ਼ਲਾਈਨ ਐਕਸਪ੍ਰੈਸ – ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੂੰ ਕੇਂਦਰ ਸਰਕਾਰ ਨੇ Z ਕੈਟਾਗਰੀ ਦੀ ਵੀਆਈਪੀ ਸੁਰੱਖਿਆ ਦਿੱਤੀ ਹੈ। ਸੀਐੱਮ ਸਕਿਓਰਿਟੀ ਵਿਚ 22 ਤੋਂ 25 ਹਥਿਆਰਬੰਦ ਜਵਾਨ 24 ਘੰਟੇ ਤਾਇਨਾਤ ਰਹਿਣਗੇ। ਰੇਖਾ ਗੁਪਤਾ ਤੇ ਉਨ੍ਹਾਂ ਦੇ ਅਧਿਕਾਰਕ ਰਿਹਾਇਸ਼ ਦੀ ਸੁਰੱਖਿਆ ਅਰਧ-ਸੈਨਿਕ ਬਲ ਦਾ VIP ਸਕਿਓਰਿਟੀ ਗਰੁੱਪ ਕਰੇਗਾ। 22 ਤੋਂ 25 ਜਵਾਨ 24 ਘੰਟੇ CM ਦੀ ਸੁਰੱਖਿਆ ‘ਚ ਤਾਇਨਾਤ ਰਹਿਣਗੇ। ਇਹ ਗਰੁੱਪ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸੋਨੀਆ-ਰਾਹੁਲ ਤੇ ਪ੍ਰਿਯੰਕਾ ਗਾਂਧੀ ਦੀ ਸੁਰੱਖਿਆ ਵਿਚ ਵੀ ਤਾਇਨਾਤ ਹੈ।

ਦਰਅਸਲ ਰੇਖਾ ਗੁਪਤਾ ‘ਤੇ 20 ਅਗਸਤ ਦੀ ਸਵੇਰੇ ਲਗਭਗ 8.15 ਵਜੇ ਜਨ ਸੁਣਵਾਈ ਦੌਰਾਨ ਇਕ ਸ਼ਖਸ ਨੇ ਹਮਲਾ ਕਰ ਦਿੱਤਾ ਸੀ। ਮੁਲਜ਼ਮ ਗੁਜਰਾਤ ਦੇ ਰਾਜਕੋਟ ਦਾ ਰਹਿਣ ਵਾਲਾ ਰਾਜੇਸ਼ਭਾਈ ਖੀਮਜੀ ਹੈ ਜਿਸ ਨੂੰ ਤੁਰੰਤ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁਲਜ਼ਮ ਨੂੰ ਬੀਤੇ ਰਾਤ ਦੱਖਣ-ਪੱਛਮ ਦਿੱਲੀ ਦੇ ਦਵਾਰਕਾ ਵਿਚ ਇਕ ਮੈਜਿਸਟ੍ਰੇਟ ਦੇ ਘਰ ਪੇਸ਼ ਕੀਤਾ ਗਿਆ। ਇਸ ਦੇ ਬਾਅਦ ਉਸ ਨੂੰ 5 ਦਿਨ ਦੀ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਰਾਜੇਸ਼ ‘ਤੇ ਕਤਲ ਦਾ ਕੇਸ ਦਰਜ ਕੀਤਾ ਗਿਆ ਹੈ।

Related Articles

Leave a Comment