Skip to main content

newslineexpres

Joe Rogan Podcasts You Must Listen
Home Chandigarh ???? ਚਾਚਾ ਚਤਰਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ

???? ਚਾਚਾ ਚਤਰਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ

by Newslineexpres@1

ਚਾਚਾ ਚਤਰਾ ਦੇ ਨਾਮ ਨਾਲ ਪ੍ਰਸਿੱਧ ਪੰਜਾਬੀ ਕਾਮੇਡੀਅਨ ਕਲਾਕਾਰ ਜਸਵਿੰਦਰ ਭੱਲਾ ਦਾ ਦੇਹਾਂਤ

ਸਸਕਾਰ ਕੱਲ੍ਹ 23 ਅਗਸਤ ਨੂੰ

ਮੁਹਾਲੀ, 22 ਅਗਸਤ – ਨਿਊਜ਼ਲਾਈਨ ਐਕਸਪ੍ਰੈਸ –   ਪ੍ਰਸਿੱਧ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਦਿਹਾਂਤ ਹੋ ਗਿਆ ਹੈ। ਉਹ 65 ਵਰ੍ਹਿਆਂ ਦੇ ਸਨ।
ਉਹ ਫੋਰਟਿਸ ਹਸਪਤਾਲ ਮੁਹਾਲੀ ਦਾਖਲ ਸਨ ਜਿਥੇ ਸਵੇਰੇ 4 ਵਜੇ ਉਹਨਾਂ ਆਖ਼ਰੀ ਸਾਹ ਲਏ।
ਉਹਨਾਂ ਦਾ ਅੰਤਿਮ ਸਸਕਾਰ 23 ਅਗਸਤ ਨੂੰ ਦੁਪਹਿਰ 12.00 ਵਜੇ ਸ਼ਮਸ਼ਾਨ ਘਾਟ ਬਲੋਂਗੀ ਮੁਹਾਲੀ ਵਿਚ ਹੋਵੇਗਾ।
ਉਹਨਾਂ ਦੇ ਸਦੀਵੀਂ ਵਿਛੋੜੇ ਦੀ ਖ਼ਬਰ ਨਾਲ ਪੰਜਾਬੀ ਫਿਲਮ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। Newsline Express

Related Articles

Leave a Comment